Business Khas

Latest news
ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ भारत-जापान में होगी बड़ी डील? PM मोदी-तकाइची की अहम बैठक सबसे ज़्यादा सवाल किस पर हैं, आरएसएस ਰਜਿੰਦਰ ਸਿੰਘ ਮੰਡ ਦਾ ਦਿਹਾਂਤ ਕਿਸਾਨ ਅੰਦੋਲਨ ਅਤੇ ਵਕੀਲ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਘਾਟਾ : ਐਡਵੋਕੇਟ ਕਾਹਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ
You are currently viewing ਸਕੂਲ ਵਿੱਚ ਪੰਜਾਬੀ ਨੂੰ ਵਿਕਲਪਕ ਭਾਸ਼ਾ ਦੇ ਤੌਰ ਤੇ ਪੜਾਉਣ ਦੀ ਜੋਰਦਾਰ ਨਿੰਦਾ ਸਿੱਖ਼ ਤਾਲਮੇਲ ਕਮੇਟੀ

ਸਕੂਲ ਵਿੱਚ ਪੰਜਾਬੀ ਨੂੰ ਵਿਕਲਪਕ ਭਾਸ਼ਾ ਦੇ ਤੌਰ ਤੇ ਪੜਾਉਣ ਦੀ ਜੋਰਦਾਰ ਨਿੰਦਾ ਸਿੱਖ਼ ਤਾਲਮੇਲ ਕਮੇਟੀ

ਸੈਨਿਕ ਸਕੂਲ ਵਿੱਚ ਪੰਜਾਬੀ ਨੂੰ ਵਿਕਲਪਕ ਭਾਸ਼ਾ ਦੇ ਤੌਰ ਤੇ ਪੜਾਉਣ ਦੀ ਜੋਰਦਾਰ ਨਿੰਦਾ ਸਿੱਖ਼ ਤਾਲਮੇਲ ਕਮੇਟੀ। ਜਲੰਧਰ ਕੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਇੱਕ ਸਰਕੂਲਰ ਜਾਰੀ ਕਰਕੇ ਸੰਸਕ੍ਰਿਤ ਨੂੰ ਲਾਜ਼ਮੀ ਭਾਸ਼ਾ ਦੇ ਤੌਰ ਰੱਖਿਆ ਗਿਆ ਹੈ ਜਦਕਿ ਪੰਜਾਬੀ ਭਾਸ਼ਾ ਨੂੰ ਐਡੀਸ਼ਨਲ ਭਾਸ਼ਾ ਰੱਖਿਆ ਗਿਆ ਜੌ ਸਰਾਸਰ ਪੰਜਾਬ ਵਿੱਚ ਹੀ ਪੰਜਾਬੀ ਭਾਸ਼ਾ ਨਾਲ ਧੱਕਾ ਹੈ

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਅਗਰ ਪੰਜਾਬ ਵਿੱਚ ਸਥਿਰ ਸਕੂਲਾਂ ਦਾ ਇਹ ਹਾਲ ਹੈ ਤਾਂ ਪੰਜਾਬ ਤੋਂ ਬਾਹਰ ਪੰਜਾਬੀ ਭਾਸ਼ਾ ਨਾਲ ਕਿਸ ਤਰ੍ਹਾਂ ਵਿਤਕਰਾ ਹੁੰਦਾ ਹੋਵੇਗਾ ਓਹਨਾ ਕਿਹਾ ਜਦੋਂ ਦੀ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੀ ਹੈ ਗੱਲ ਗੱਲ ਤੇ ਪੰਜਾਬੀਆਂ ਨਾਲ ਖਾਸ ਕਰਕੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਬਹਾਨੇ ਲੱਭਦੀ ਹੈ ਕਦੀ ਪੰਜਾਬ ਤੋਂ ਬਾਹਰ ਸਿੱਖ ਕੌਮ ਦੀ ਧਰੋਹਰ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰੂ ਘਰਾ ਨੂੰ ਡੇਗਿਆ ਜਾਂਦਾ ਹੈ

ਕਦੀ ਪੰਜਾਬ ਦੇ ਵੱਖ ਵੱਖ ਅਦਾਰਿਆਂ ਵਿਚ ਬਾਹਰੀ ਲੋਗਾ ਵਲੋ ਦਾਖ਼ਲ ਦਿੱਤਾ ਹੈ ਪੰਜਾਬੀ ਜਰਾ ਸੋਚਕੇ ਦੇਖਣ ਅਜੇ ਟਾ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਹੈ ਤੇ ਪੰਜਾਬੀ ਨਾਲ ਇਸ ਤਰਾ ਵਿਤਕਰਾ ਕੀਤਾ ਜਾ ਰਿਹਾ ਹੈ ਅਗਰ ਇਹਨਾਂ ਲੋਕਾਂ ਦੀ ਸਰਕਾਰ ਪੰਜਾਬ ਵਿੱਚ ਆ ਗਈ ਫਿਰ ਕਿ ਕਰਨਗੇ ਅਸੀ ਕਹਿਣਾ ਚਾਉਂਦੇ ਹਾਂ ਕਿ ਪੰਜਾਬੀ ਜਿਆਦਾ ਸਮਾਂ ਧੱਕੇ ਸ਼ਾਹੀ ਬਰਦਾਸ਼ਤ ਨਹੀਂ ਕਰ ਸਕਦੇ ਅਸੀ ਪਰਧਾਨ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਉਹ ਤੁਰੰਤ ਦੇਸ਼ ਦੇ ਖਾਸ ਕਰਕੇ ਪੰਜਾਬ ਵਿੱਚ ਆਰਮੀ ਪਬਲਿਕ ਸਕੂਲ ਵਾਲਿਆਂ ਨੂੰ ਹਦਾਇਤ ਜਾਰੀ ਕਰਨ ਕਿ ਪੰਜਾਬੀ ਨਾਲ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ