Business Khas

Latest news
ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ भारत-जापान में होगी बड़ी डील? PM मोदी-तकाइची की अहम बैठक सबसे ज़्यादा सवाल किस पर हैं, आरएसएस ਰਜਿੰਦਰ ਸਿੰਘ ਮੰਡ ਦਾ ਦਿਹਾਂਤ ਕਿਸਾਨ ਅੰਦੋਲਨ ਅਤੇ ਵਕੀਲ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਘਾਟਾ : ਐਡਵੋਕੇਟ ਕਾਹਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ
You are currently viewing PSEB 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

PSEB 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 12ਵੀਂ ਜਮਾਤ ‘ਚ ਟਾਪ-3 ‘ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ‘ਚ ਪਹਿਲੇ ਨੰਬਰ ‘ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ‘ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ‘ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ। ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ‘ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ, ਯਾਨੀ ਕਿ ਇਨ੍ਹਾਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਇਸ ਸਾਲ ਕੁੱਲ 2,65,417 ਵਿਦਿਆਰਥੀਆਂ ਨੇ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ‘ਚੋਂ 2,42,755 ਵਿਦਿਆਰਥੀ ਪਾਸ ਹੋਏ ਹਨ। 12ਵੀਂ ਜਮਾਤ ‘ਚ ਇਸ ਵਾਰ ਪਾਸ ਫ਼ੀਸਦੀ 91.46 ਰਹੀ ਹੈ।