Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਵੈੱਬ ਸੀਰੀਜ਼ ਦੀ ਇੱਕ ਕਲਿੱਫ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ

ਵੈੱਬ ਸੀਰੀਜ਼ ਦੀ ਇੱਕ ਕਲਿੱਫ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ

ਸਾਬਕਾ ਕ੍ਰਿਕਟਰ ਤੇ ਅਦਾਕਾਰ ਯੋਗਰਾਜ ਸਿੰਘ ‘ਤੇ ਵਿਵਾਦਤ ਡਾਇਲੌਗ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ। ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਐਫਆਈਆਰ ਦੇ ਸੰਬੰਧ ‘ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣ ਵਾਲੀ ਹੈ। ਦਰਅਸਲ ਇਹ ਮਾਮਲਾ, ਇੱਕ ਛੋਟੀ ਜਿਹੀ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਭੱਖਿਆ ਸੀ। ਇੱਕ ਵੈੱਬ ਸੀਰੀਜ਼ ਦੀ ਇਸ ਕਲਿੱਪ ‘ਚ ਯੋਗਰਾਜ ਨੇ ਮਹਿਲਾਵਾਂ ਲਈ ਇਤਰਾਜ਼ਯੋਗ ਡਾਇਲੌਗ ਬੋਲਿਆ ਸੀ।
‘ਲੁੱਖੇ’ ਨਾਮ ਦੀ ਵੈੱਬ ਸੀਰੀਜ਼ 8 ਮਈ, 2026 ਨੂੰ ਰਿਲੀਜ਼ ਹੋਈ ਸੀ। ਇਸ ਦੀ ਵੈੱਬ ਸੀਰੀਜ਼ ਦੀ ਇੱਕ ਕਲਿੱਫ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ। ਇਸ ‘ਚ ਯੋਗਰਾਜ ਸਿੰਘ ਸੀਰੀਜ਼ ‘ਚ ਆਪਣੀ ਭੂਮਿਕਾ ਨਿਭਾਉਂਦੇ ਹੋਏ, ਕਿਰਦਾਰ ਨਿਭਾ ਰਹੀ ਮਹਿਲਾ ਪੁਲਿਸ ਅਧਿਕਾਰੀ ਨੂੰ ਲੈ ਕੇ ਇੱਕ ਵਿਵਾਦਤ ਡਾਇਲੌਗ ਬੋਲ ਰਹੇ ਹਨ