Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਪਿਲ ਸ਼ਰਮਾ ਦੀ ਭੈਣ ਦੇ ਘਰ ‘ਤੇ ਗੋਲੀਬਾਰੀ

ਕਪਿਲ ਸ਼ਰਮਾ ਦੀ ਭੈਣ ਦੇ ਘਰ ‘ਤੇ ਗੋਲੀਬਾਰੀ

ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਫਿਰੌਤੀ ਵੀ ਮੰਗੀ ਗਈ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ‘ਚ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਦਿਨ-ਦਿਹਾੜੇ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਪੁਲਿਸ ਨੇ ਇਸ ਮਾਮਲੇ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਹੈ। ਘਰ ਦੇ ਕਿਸੇ ਵੀ ਮੈਂਬਰ ਜਾਂ ਘਰ ਦੇ ਕਿਸੇ ਵੀ ਕਰਮਚਾਰੀ ਨੇ ਘਟਨਾ ਬਾਰੇ ਬੋਲਣ ਤੋਂ ਇਨਕਾਰ ਕੀਤਾ ਹੈ। ਇਸ ਮਾਮਲੇ ਨੂੰ ਗੰਭੀਰਤ ਨਾਲ ਲਿਆ ਜਾ ਰਿਹਾ, ਕਿਉਂਕਿ ਕਪਿਲ ਸ਼ਰਮਾ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ ਤੇ ਉਨ੍ਹਾਂ ਦੇ ਕੈਨੇਡਾ ਵਿਖੇ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਹੋ ਚੁੱਕੀ ਹੈ।