Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਜਲੰਧਰ: ਸਿਲੰਡਰ ਫਟਣ ਤੋਂ ਬਾਅਦ 3 ਲੋਕ ਝੁਲਸੇ

ਜਲੰਧਰ: ਸਿਲੰਡਰ ਫਟਣ ਤੋਂ ਬਾਅਦ 3 ਲੋਕ ਝੁਲਸੇ

ਕਿਸ਼ਨਪੁਰਾ ਇਲਾਕੇ ‘ਚ ਇੱਕ ਘਰ ਅੰਦਰ ਬਣੇ ਮੰਦਰ ‘ਚ ਅੱਗ ਲੱਗੀ। ਅੱਗ ਲੱਗਣ ਦਾ ਕਾਰਨ ਪੱਖੇ ‘ਚ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਜਦੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਤਾਂ ਇੱਕ ਗੈਸ ਸਿਲੰਡਰ ਫਟ ਗਿਆ, ਜਿਸ ਨਾਲ ਤਿੰਨ ਲੋਕ ਝੁਲਸ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਤਿੰਨ ਘੰਟੇ ਦੀ ਸਖ਼ਤ ਕਾਰਵਾਈ ਤੋਂ ਬਾਅਦ ਅੱਗ ਨੂੰ ਸਫਲਤਾਪੂਰਵਕ ਬੁਝਾਇਆ। ਇਹ ਘਟਨਾ ਸਵੇਰੇ ਵਾਪਰੀ, ਜਦੋਂ ਘਰ ਦਾ ਮਾਲਕ ਸਵੇਰ ਦੀ ਸੈਰ ਲਈ ਬਾਹਰ ਜਾਣ ਦੀ ਤਿਆਰੀ ਕਰ ਰਿਹਾ ਸੀ। ਸ਼ਾਰਟ ਸਰਕਟ ਕਾਰਨ ਲੱਗੀ ਅੱਗ ਤੇਜ਼ੀ ਨਾਲ ਫੈਲ ਗਈ ਤੇ ਕੁੱਝ ਹੀ ਪਲਾਂ ‘ਚ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦਾ ਧੂੰਆਂ ਕਾਫ਼ੀ ਦੂਰੀ ਤੋਂ ਦਿਖਾਈ ਦੇਣ ਲੱਗਾ, ਜਿਸ ਕਾਰਨ ਗੁਆਂਢੀ ਵੀ ਅੱਗ ਬੁਝਾਉਣ ਲਈ ਇਕੱਠੇ ਹੋ ਗਏ।