Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ 1 ਜੂਨ ਤੋਂ ਫਰੀ ਗੁਰਮਤਿ ਕੀਰਤਨ ਕੈਂਪ ਸ਼ੁਰੂ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ 1 ਜੂਨ ਤੋਂ ਫਰੀ ਗੁਰਮਤਿ ਕੀਰਤਨ ਕੈਂਪ ਸ਼ੁਰੂ

ਜਲੰਧਰ, (ਬਿਊਰੋ)- ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਬੱਚਿਆਂ ਲਈ ਫਰੀ ਗੁਰਮਤਿ ਕੀਰਤਨ ਕੈਂਪ 1 ਜੂਨ ਤੋਂ 17 ਜੂਨ ਤੱਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੀਰਤਨ ਸਿਖਾਉਣ ਦੀ ਸੇਵਾ ਭਾਈ ਰਣਜੀਤ ਸਿੰਘ ਵੱਲੋਂ ਨਿਭਾਈ ਜਾਵੇਗੀ। ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ 18 ਜੂਨ ਨੂੰ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਗਮਨ ਪੁਰਬ ਮੌਕੇ ਸਨਮਾਨਿਤ ਵੀ ਕੀਤਾ ਜਾਵੇਗਾ।

ਪ੍ਰਧਾਨ ਭੁਪਿੰਦਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਗੁਰਮਤਿ ਕੀਰਤਨ ਕੈਂਪ ਨਾਲ ਜੋੜਿਆ ਜਾਵੇ ਤਾਂ ਜੋ ਉਹ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੁੜ ਸਕਣ।