Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅਗਲੇ 3 ਘੰਟਿਆਂ ‘ਚ  ਤੂਫਾਨ ਨੂੰ ਲੈ ਕੇ ਹਾਈ ਅਲਰਟ…

ਅਗਲੇ 3 ਘੰਟਿਆਂ ‘ਚ ਤੂਫਾਨ ਨੂੰ ਲੈ ਕੇ ਹਾਈ ਅਲਰਟ…

ਭਾਰਤ ਦਾ ਮੌਸਮ ਅਚਾਨਕ ਬਦਲ ਗਿਆ ਹੈ। ਤੇਜ਼ ਹਵਾਵਾਂ ਨਾਲ ਮੀਂਹ ਕਾਰਨ ਮੌਸਮ ਇਕਦਮ ਠੰਢਾ ਹੋ ਗਿਆ ਹੈ। ਕਈ ਇਲਾਕਿਆਂ ਵਿਚ ਤੂਫਾਨ ਨੇ ਕਾਫੀ ਨੁਕਸਾਨ ਵੀ ਪਹੁੰਚਾਇਆ ਹੈ। ਸ਼ਨਿੱਚਰਵਾਰ ਦਿਨ ਚੜ੍ਹਦਿਆਂ ਹੀ ਪੰਜਾਬ ਦੇ ਵੱਡੇ ਇਲਾਕੇ ਅਤੇ ਚੰਡੀਗੜ੍ਹ ਵਿੱਚ ਅਸਮਾਨ ਵਿੱਚ ਸੰਘਣੇ ਬੱਦਲ ਛਾ ਗਏ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਸ਼ੁਰੂ ਹੋਣ ਕਾਰਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।