Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਸਬਦ ਗਾਇਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਸਕੂਲਾਂ ਦੀਆਂ ਸਬਦ ਗਾਇਣ ਟੀਮਾਂ ਨੇ ਭਾਗ ਲਿਆ ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਦੇ ਵਿਦਿਆਰਥੀਆਂ ਪਹਿਲਾ ਦਰਜਾ ਹਾਸਲ ਕੀਤਾ ਸਬਦ ਗਿਆਨ ਟੀਮ ਵਿਚ ਗਗਨਦੀਪ ਕੌਰ ,ਨਵਜੋਤ ਕੌਰ , ਲਵਮੀਂਤ ਕੌਰ , ਅਨੁਰੀਤ ਕੌਰ ,ਹਰਸ਼ਕਮਲ ਸਿੰਘ( ਦਿਲਰੂਬਾ ਵਾਦਕ) ਅਤੇ ਮਨਪ੍ਰੀਤ ਸਿੰਘ(ਤਬਲਾ ਵਾਦਕ) ਸ਼ਾਮਲ ਸਨ

ਇਹਨਾਂ ਬੱਚਿਆਂ ਨੇ ਲਗਾਤਾਰ ਦੂਸਰੀ ਵਾਰ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਜਿਸ ਦਾ ਸਿਹਰਾ ਸਕੂਲ ਪ੍ਰਬੰਧਕ ਕਮੇਟੀ , ਪ੍ਰਿੰਸੀਪਲ ਸਰਦਾਰ ਜਗਜੀਤ ਸਿੰਘ ਜੀ, ਕੰਟਰੋਲਰ ਬੀਬੀ ਚਰਨਜੀਤ ਕੌਰ ,ਮਿਊਜ਼ਿਕ ਟੀਚਰ ਬੀਬੀ ਸੁਰਿੰਦਰ ਕੋਰ ਅਤੇ ਸ: ਜਸ਼ਨਦੀਪ ਸਿੰਘ ਸਠਿਆਲਾ ਦੇ ਸਿਰ ਜਾਂਦਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਰੇਰੁ ਨੇ ਬੱਚਿਆਂ ਦੀ ਸਫ਼ਲਤਾ ਲਈ ਸਕੂਲ ਸਟਾਫ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੋ ਵੀ ਇਸੇ ਲਗਨ ਨਾਲ ਮਿਹਨਤ ਕਰਨ ਦੀ ਬੇਨਤੀ ਕੀਤੀ