Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ

ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ

ਸਿੱਖ ਤਾਲਮੇਲ ਕਮੇਟੀ ਵੱਲੋਂ ਘੱਲੂਘਾਰੇ ਨੂੰ ਸਮਰਪਿਤ ਅਰਦਾਸ ਦਿਵਸ 6 ਜੂਨ ਜੂਨ 1984ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾ ਵਾਲੇ ਭਾਈ ਅਮਰੀਕ ਸਿੰਘ ਬਾਬਾ ਠਾਰਾ ਸਿੰਘ ਭਾਈ ਸੁਬੇਗ ਸਿੰਘ ਅਤੇ ਹੋਰ ਸਿੰਘ ਸਿੰਘਣੀਆਂ ਅਤੇ ਭੁਝੰਗੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਅਰਦਾਸ ਦਿਵਸ 6 ਜੂਨ ਦਿਨ ਸਨੀਵਾਰ ਦੁਪਹਿਰੇ 12ਵਜੇ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਗੁਰਵਿੰਦਰ ਸਿੰਘ ਨਾਗੀ ਹਰਪਾਲ ਸਿੰਘ ਪਾਲੀ ਚੱਢਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਸਮੇਂ ਦੀ ਜਾਲਮ ਸਰਕਾਰ ਨੇ ਜਿਸ ਤਰਾਂ ਸੱਚਖੰਡ ਸ੍ਰੀ ਹਰਿਮੰਦਰ ਤੇ ਤੋਪਾ ਟੈਂਕਾ ਕੇ ਜਿਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਅਤੇ ਬੇਦੋਸੇ ਸਿੰਘ ਸਿੰਘਣੀਆਂ ਭੁਝੰਗੀਆਂ ਨੂੰ ਸ਼ਹੀਦ ਕੀਤਾ ਓਹਨਾ ਮਹਾਨ ਸ਼ਹੀਦਾਂ ਦੀਆਂ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਕੀਤੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦੇ ਹਰ ਸਾਲ ਸਿੱਖ ਤਾਲਮੇਲ ਕਮੇਟੀ ਵੱਲੋਂ ਪ੍ਰੋਗਰਾਮ ਉਲੀਕੇ ਜਾਂਦੇ ਹਨ

ਉਸ ਤਰਾ ਸਭ ਤੋਂ ਪਹਿਲਾਂ ਸ੍ਰੀ ਚੌਪਈ ਸਾਹਿਬ ਜੀ ਪਾਠ ਕੀਤੇ ਜਾਣਗੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਭੁਝੰਗੀਆਂ ਦੀ ਲਈ ਗੁਰੂ ਮਹਾਰਾਜ ਅੱਗੇ ਸੰਗਤੀ ਰੂਪ ਵਿੱਚ ਅਰਦਾਸ ਕੀਤੀ ਜਾਵੇਗੀ ਉਪਰੰਤ ਛਬੀਲ ਦੇ ਲੰਗਰ ਲਗਾਏ ਜਾਣਗੇ ਅਤੇ ਸ਼ਹੀਦਾਂ ਦੀ ਜੈ ਜੈ ਕਾਰ ਕੀਤੀ ਜਾਵੇਗੀ ਇਸ ਮੌਕੇ ਤੇ ਅਮਨਦੀਪ ਸਿੰਘ ਬੱਗਾ ਹਰਨੇਕ ਸਿੰਘ ਨੇਕੀ ਗੁਰਮੀਤ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ ਅਵਨੀਤ ਸਿੰਘ ਸੇਵਕ ਜੀਤ ਸਿੰਘ ਹਾਜਰ ਸਨ