Business Khas

Latest news
ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ
You are currently viewing ਬੱਸ ਸਟੈਂਡ ਜਲੰਧਰ ਨੇੜੇ ਖੁੱਲਿਆਂ ਨਵਾਂ ਆਧਾਰ ਸੇਵਾ ਕੇਂਦਰ

ਬੱਸ ਸਟੈਂਡ ਜਲੰਧਰ ਨੇੜੇ ਖੁੱਲਿਆਂ ਨਵਾਂ ਆਧਾਰ ਸੇਵਾ ਕੇਂਦਰ

ਜਲੰਧਰ, 10 ਜੂਨ: ਯੂ.ਆਈ.ਡੀ.ਏ.ਆਈ. ਪ੍ਰੋਜੈਕਟ ਮੈਨੈਜਰ ਮਧੁਰ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਆਧਾਰ ਦਾ ਨਵਾਂ ਆਧਾਰ ਸੇਵਾ ਕੇਂਦਰ ਗਰਾਊਂਡ ਫਲੌਰ, ਅਪੈਕਸ ਟਾਵਰ-2, ਹੋਟਲ ਰੈਜੀਡੈਂਸੀ ਸਾਹਮਣੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਜਲੰਧਰ ਵਿਖੇ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਧਾਰ ਸੇਵਾ ਕੇਂਦਰ ਦਾ ਮੁੱਖ ਉਦੇਸ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨਾ ਅਤੇ ਆਧਾਰ ਨਾਲ ਸਬੰਧਿਤ ਸੇਵਾਵਾਂ ਨੂੰ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ।