Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਅੰਤਰ ਰਾਸ਼ਟਰੀ ਗਤਕਾ ਦਿਵਸ ਮਨਾਉਣਗੇ

ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਅੰਤਰ ਰਾਸ਼ਟਰੀ ਗਤਕਾ ਦਿਵਸ ਮਨਾਉਣਗੇ

ਹਰ ਸਾਲ ਅੰਤਰ ਰਾਸ਼ਟਰੀ ਗਤਕਾ ਦਿਵਸ 21ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਵੱਖੋ ਵੱਖਰੇ ਤੌਰ ਤੇ ਮਨਾਉਂਦੇ ਸਨ ਪਰ ਇਸ ਵਾਰ ਸਾਂਝੇ ਤੌਰ ਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਵੱਲੋ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਗੁਰੂ ਨਾਨਕ ਮਿਸ਼ਨ ਚੌਂਕ ਦੇ ਬਾਰਹ ਮਨਾਇਆ ਜਾਵੇਗਾ ਜਿਸ ਵਿੱਚ ਵੱਖ ਵੱਖ ਗਤਕਾ ਟੀਮ ਗੱਤਕੇ ਦੇ ਜੌਹਰ ਦਿਖਾਉਣ ਗੀਆਂ ਇਸ ਸਬੰਧ ਵਿਚ ਦੋਨੋਂ ਜਥੇਬੰਦੀਆ ਦੀ ਸੰਜੇ ਤੌਰ ਤੇ ਹੋਈ ਮੀਟਿੰਗ ਵਿੱਚ ਕੀਤਾ ਗਿਆ ਇਹ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਅੰਮ੍ਰਿਤਸਰ ਦੇ ਸੁਖਜੀਤ ਸਿੰਘ ਡਰੋਲੀ ਮਨਜੀਤ ਸਿੰਘ ਰੇਰੂ ਗੁਰਪ੍ਰਤਾਪ ਸਿੰਘ ਗਿਫਟੀ ਮਨਜੀਤ ਸਿੰਘ ਵਿਰਦੀ ਬਘੈਲ ਸਿੰਘ ਭਾਟੀਆ ਸਿੱਖ਼ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਅਤੇ ਪਰਬਜੋਤ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਹ ਪ੍ਰੋਗਰਾਮ 21ਜੂਨ ਨੂੰ ਸਵੇਰੇ 10ਵਜੇ ਤੋਂ 12ਵਜੇ ਤਕ ਚਲਣ ਗੇ

ਜਿਸ ਵਿੱਚ ਵੱਖ ਵੱਖ ਗਤਕਾ ਪਾਰਟੀਆਂ ਆਪਣੇ ਕਰਤਬ ਦਿਖਾਉਣ ਲਈ ਆ ਰਹੀਆਂ ਹਨ ਉਕਤ ਆਗੂਆਂ ਨੇ ਕਿਹਾ ਕਿ ਗੱਤਕਾ ਸਿੱਖ ਕੌਮ ਦਾ ਮਾਰਸ਼ਲ ਹੈ ਵੱਧ ਤੋਂ ਵੱਧ ਬੱਚੇ ਬੱਚੀਆਂ ਨੂੰ ਇਸ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿਉਕਿ ਜਿਸ ਤਰਾਂ ਦਾ ਸਮਾਂ ਚਲ ਰਿਹਾ ਹੈ ਸਿੱਖ ਬੱਚੇ ਬੱਚੀਆਂ ਨੂੰ ਹੋਰ ਵੀ ਦਸ਼ਮੇਸ਼ ਪਿਤਾ ਵੱਲੋਂ ਬਕਸੇ ਸ਼ਸਤਰਾਂ ਨਾਲ ਜੋੜਨ ਦੀ ਲੋੜ ਹੈ ਅਤੇ ਗਤਕਾ ਸਿੱਖਣਾ ਇਸ ਦਾ ਸਭ ਤੋਂ ਪਹਿਲਾਂ ਕਦਮ ਹੈ ਇਸ ਮੌਕੇ ਹੋਰ ਵੀ ਮੈਂਬਰ ਹਾਜਰ ਸਨ