Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫਿਲੌਰ (ਜਲੰਧਰ), 19 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਪਿੰਡ ਨਗਰ ਵਿਖੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੀ ਗੜ੍ਹੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਐਸ.ਡੀ.ਐਮ. ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।