Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing “ਸਿਹਤਮੰਦ ਜੀਵਨ ਦੀ ਸ਼ੁਰੂਆਤ ਯੋਗ ਨਾਲ”

“ਸਿਹਤਮੰਦ ਜੀਵਨ ਦੀ ਸ਼ੁਰੂਆਤ ਯੋਗ ਨਾਲ”

ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪਟਿਆਲਾ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਯੋਗ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸਰੀਰ, ਮਨ ਅਤੇ ਆਤਮਾ ਨੂੰ ਤੰਦਰੁਸਤ ਰੱਖਣ ਦਾ ਜੀਵਨ ਮੰਤਰ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਯੋਗ ਕਰਨ ਲਈ ਪਹੁੰਚੇ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਸਮੂਹ ਸਾਥੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੀ.ਐਮ ਦੀ ਯੋਗਸ਼ਾਲਾ ਨਾਲ ਜੁੜਨ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ। ਆਓ, ਯੋਗ ਅਪਣਾ ਕੇ ਨਿਰੋਗ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਮਿਲ ਕੇ ਯਤਨ ਕਰੀਏ।