Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ

ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੈਨੋਵੇਟ (ਮੁਰੰਮਤ, ਨਵੀਨੀਕਰਣ) ਕੀਤੇ ਪੁਰਾਣੇ ਡੇਰਾ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਸਮਾਗਮ ਦੌਰਾਨ, ਰਾਮ ਰਹੀਮ ਆਪਣੇ ਸ਼ਰਧਾਲੂਆਂ ਨਾਲ ਸ਼ਾਮਲ ਹੋਇਆ। ਉਸ ਦੇ ਨਾਲ ਗੋਦ ਲਈ ਧੀ, ਹਨੀਪ੍ਰੀਤ ਵੀ ਮੌਜੂਦ ਰਹੀ। ਹਨੀਪ੍ਰੀਤ ਲੰਬੇ ਸਮੇਂ ਬਾਅਦ ਰਾਮ ਰਹੀਮ ਨਾਲ ਦਿਖਾਈ ਦਿੱਤੀ। ਹਨੀਪ੍ਰੀਤ ਪੂਰੇ ਪ੍ਰੋਗਰਾਮ ਦੌਰਾਨ ਸਭ ਤੋਂ ਅੱਗੇ ਦਿਖਾਈ ਦਿੱਤੀ। ਦੂਜੇ, ਪਾਸੇ ਪੈਰੋਲ ‘ਤੇ ਰਿਹਾਈ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਜਨਤਕ ਐਂਟਰੀ ਸੀ। ਪਹਿਲਾਂ, ਉਹ ਡੇਰਾ ਕੰਪਲੈਕਸ ਦੇ ਅੰਦਰ ਹੀ ਰਹਿੰਦਾ ਸੀ ਤੇ ਆਪਣੀ ਪੈਰੋਲ ਦੀ ਮਿਆਦ ਦੌਰਾਨ ਵੀਡੀਓ ਸੰਦੇਸ਼ਾਂ ਰਾਹੀਂ ਪੈਰੋਕਾਰਾਂ ਨੂੰ ਉਪਦੇਸ਼ ਦਿੰਦਾ ਸੀ।