Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਗਰਮੀਆਂ ਦੀਆਂ ਛੁੱਟੀਆਂ ਵਿਚ ਵਾਧੇ ਬਾਰੇ ਵੱਡੀ ਖਬਰ…

ਗਰਮੀਆਂ ਦੀਆਂ ਛੁੱਟੀਆਂ ਵਿਚ ਵਾਧੇ ਬਾਰੇ ਵੱਡੀ ਖਬਰ…

ਦੇਸ਼ ਭਰ ਵਿਚ ਕਮਜ਼ੋਰ ਮਾਨਸੂਨ ਅਤੇ ਮੀਂਹ ਦੀ ਕਮੀ ਦੇ ਵਿਚਕਾਰ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਮਾਨਸੂਨ ਦੀ ਗਤੀ ਸੁਸਤ ਰਹੇਗੀ। ਇਸ ਦੌਰਾਨ ਪਾਰਾ ਹੋਰ ਸਿਖਰ ਵੱਲ ਜਾ ਸਕਦਾ ਹੈ। ਅਜਿਹੇ ਵਿਚ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੇ ਐਲਾਨ ਵੱਲ ਹਨ। ਅਜਿਹੇ ਵਿਚ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੇ ਐਲਾਨ ਵੱਲ ਹਨ। ਪੰਜਾਬ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਹੁਣ ਸੋਸ਼ਲ ਮੀਡੀਆ ਉਤੇ ਚਰਚਾ ਚੱਲ ਰਹੀ ਹੈ ਕਿ ਸਰਕਾਰ 10 ਜੁਲਾਈ ਤੱਕ ਛੁੱਟੀਆਂ ਵਧਾ ਸਕਦੀ ਹੈ। ਗਰਮੀ ਦੇ ਹਾਲਾਤ ਇਹੀ ਰਹੇ ਤਾਂ ਆਉਂਦੇ ਇਕ-ਦੋ ਦਿਨ ਵਿਚ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।