Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ ‘ਚ ਟੇਕਿਆ ਮੱਥਾ

ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ ‘ਚ ਟੇਕਿਆ ਮੱਥਾ

ਲੰਧਰ,  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿਖੇ ਬਾਲਾ ਜੀ ਦੀ ਚੌਂਕੀ ਵਿੱਚ ਮੱਥਾ ਟੇਕਿਆ।

ਸ਼੍ਰੀ ਭਗਤ ਅਤੇ ਸ਼੍ਰੀ ਬਾਲੀ ਨੇ ਭਾਈਚਾਰਕ ਸਾਂਝ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਹ ਪੰਜਾਬ ਹੀ ਹੈ, ਜਿੱਥੇ ਸੂਬਾ ਵਾਸੀ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਦਿਆਂ ਰਲ ਮਿਲ ਕੇ ਧਾਰਮਿਕ ਸਮਾਗਮ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਰਸ਼ੂਰਾਮ ਜਯੰਤੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਮਨਾਈ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿਖੇ ਪਹਿਲੀ ਵਾਰੀ ਨਵ ਸੰਮਤ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਗਿਆ।

ਪੰਜਾਬ ਸਰਕਾਰ ਵਲੋਂ ਸ਼੍ਰੀ ਰਾਮ ਤੀਰਥ ਵਿਖੇ ਕਰੀਬ 25 ਕਰੋੜ ਦੇ ਕਾਰਜ ਵੀ ਆਰੰਭੇ ਜਾ ਰਹੇ ਹਨ।