Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਪੰਜਾਬ ਵਿਚ ਚਾਰ ਦਿਨਾਂ ਵਿੱਚ ਭਾਰੀ ਬਾਰਿਸ਼ ਲਈ ਅਲਰਟ

ਪੰਜਾਬ ਵਿਚ ਚਾਰ ਦਿਨਾਂ ਵਿੱਚ ਭਾਰੀ ਬਾਰਿਸ਼ ਲਈ ਅਲਰਟ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਵਿੱਚ ਭਾਰੀ ਬਾਰਿਸ਼ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਦੌਰਾਨ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।