Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ

ਅੱਜ ਸਾਵਣ ਮਹੀਨੇ ਦੀ ਸ਼ੁਰੂਆਤ ਉਤੇ ਜਲੰਧਰ two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਖੀਰ ਪੂੜੇ ਦੇ ਲੰਗਰ ਲਗਾਏ ਗਏ ਲੰਗਰ ਵੰਡਣ ਦੀ ਸੇਵਾ ਪ੍ਰਿੰਸ ਚੁਹਾਨ ,ਹੰਸ ਰਾਜ ਸੰਜੀਵ ਕੁਮਾਰ ਨਰੇਸ਼ ਕਾਲਰਾ ਸਤੀਸ਼ ਕੁਮਾਰ ਕਾਲਰਾ ਗੌਤਮ ਬਹਿਲ ਤੋਂ ਇਲਾਵਾ ਸਿੱਖ ਤਾਲਮੇਲ ਕਮੇਟੀ ਦੇ ਗੁਰਵਿੰਦਰ ਸਿੰਘ ਸਿੱਧੂ ਨੇ ਕੀਤੀ ਇਸ ਮੌਕੇ ਤੇ ਬੋਲਦੇ ਹੋਵੇ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਬੌਬੀ ਬਹਿਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਪਾਏ ਪੂਰਨਿਆਂ ਤੇ ਚਲਦੇ ਹੋਏ ਜਦੇ ਅਸੀ ਸਮਾਜ ਵਿਚ ਸੇਵਾ ਦਾ ਕੋਈ ਵੀ ਕੰਮ ਕਰਦੇ ਹਾਂ ਇਸ ਨਾਲ ਜਿੱਥੇ ਆਤਮਿਕ ਸੰਤੁਸ਼ਟੀ ਮਿਲਦੀ ਸੀ ਉਥੇ ਲੋੜਵੰਦਾ ਦੀਆਂ ਅਸੀਸਾਂ ਵੀ ਮਿਲਦੀਆਂ ਹਨ ਜਿਸ ਨਾਲ ਸਾਡੇ ਜੀਵਨ ਨੂੰ ਰੌਸ਼ਨੀ ਮਿਲਦੀ ਹਨ