Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ

ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਬਰਨਾਲਾ ਵਿਖੇ ਪੁਲਿਸ ਵਲੋ ਜੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕੀਤਾ ਗਿਆ ਹੈ, ਇਹ ਬਹੁਤ ਹੀ ਮੰਦਭਾਗੀ ਗੱਲ ਹੈ ।

ਕਿਸ ਤਰਾਂ ਨਾਲ ਪੁਲਿਸ ਵਲੋ ਮਹਿਲਾ ਸਫਾਈ ਸੇਵਕਾਂ ਉਪਰ ਲਾਠੀਆਂ ਨਾਲ ਹਮਲਾ ਕੀਤਾ ਜਾ ਰਿਹਾ ਹੈ । ਸ਼ੋਸ਼ਲਮੀਡੀਆ ਉਪਰ ਚਲ ਰਹੀ ਵੀਡੀਓ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿ ਕਿਸ ਤਰਾਂ ਜੈਂਟਸ ਪੁਲਿਸ ਅਫਸਰ ਕਿਸ ਤਰਾਂ ਨਾਲ ਮਹਿਲਾਵਾਂ ਉਪਰ ਲਾਠੀਆਂ ਵਰਸਾ ਰਹੇ ਹਨ ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਆਪਣਾ ਹੱਕ ਮੰਗਣ ਤੇ ਲਾਠੀਆਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਜੋ ਕਿ ਬਹੁਤ ਹੀ ਮੰਦਭਾਗਾ ਹੈ ।

ਰਜਿੰਦਰ ਬੇਰੀ ਨੇ ਕਿਹਾ ਕਿ ਸਾਡੀ ਪਾਰਟੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਸਫਾਈ ਕਰਮਚਾਰੀਆਂ ਨਾਲ ਖੜੀ ਹੈ ।