Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੀ ਔਰਤਾਂ ਨੂੰ ਹੁਣ ਨਹੀਂ ਮਿਲਣਗੇ 3000-4500 ਰੁਪਏ ?

ਕੀ ਔਰਤਾਂ ਨੂੰ ਹੁਣ ਨਹੀਂ ਮਿਲਣਗੇ 3000-4500 ਰੁਪਏ ?

ਪੰਜਾਬ ’ਤੇ ਹਰਿਆਣਾ ਹਾਈਕੋਰਟ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਦਿੱਤੇ ਜਾ ਰਹੇ ਫੰਡ ’ਤੇ ਰੋਕ ਲਗਾ ਦਿੱਤਾ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸੁਣਵਾਈ ਦਾਇਰ ਪਟੀਸ਼ਨ ’ਤੇ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਬਿਲਡਿੰਗ ਤੇ ਕੰਸਟ੍ਰਕਸ਼ਨ ਵਰਕਰ ਭਲਾਈ ਬੋਰਡ ਦੇ ਫੰਡ ’ਚੋਂ ਰਾਸ਼ੀ ਦਿੱਤੀ ਗਈ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਬੋਰਡ ਜਿਸਨੇ ਇਹ ਰਾਸ਼ੀ ਜਾਰੀ ਕੀਤੀ ਹੈ ਉਹ 1996 ਦੇ ਐਕਟ ਦੇ ਤਹਿਤ ਬਣਿਆ ਸੀ,. ਜਦਕਿ ਬਾਅਦ ’ਚ ਸਮਾਜਿਕ ਸੁਰੱਖਿਆ ਕੋਡ 2020 ’ਚ ਮਿਲਾ ਕਰ ਪਿਛਲੇ ਸਾਲ 21 ਨਵੰਬਰ ਨੂੰ ਇਸ ਨੂੰ ਨੋਟੀਫਿਾਈ ਵੀ ਕੀਤਾ ਜਾ ਚੁੱਕਿਆ ਹੈ। ਅਜਿਹੇ ’ਚ ਇਹ ਬੋਰਡ ਹੀ ਹੁਣ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੋ ਚੁੱਕਿਆ ਹੈ ਤਾਂ ਉਸਦੇ ਜ਼ਰੀਏ ਫੰਡ ਟ੍ਰਾਂਸਫਰ ਕੀਤਾ ਜਾਣਾ ਵੀ ਗਲਤ ਹੈ। ਇਸ ’ਤੇ ਰੋਕ ਲਗਾਉਣ ਅਤੇ ਇਸ ਬੋਰਡ ਨੂੰ ਰੱਦ ਕਰਨ ਦੀ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ। ਫਿਲਹਾਲ ਅੱਜ, ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਕਾਰਜਕਾਰੀ ਚੀਫ਼ ਜਸਟਿਸ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ, ਅਤੇ ਕਿਸੇ ਹੋਰ ਯੋਜਨਾ ਲਈ ਇਸ ਬੋਰਡ ਰਾਹੀਂ ਹੋਰ ਫੰਡ ਟ੍ਰਾਂਸਫਰ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ।