Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਗਨ ਨਾਥ ਰੱਥ ਯਾਤਰਾ ਤੇ two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲਗਏ ਗਏ ਲੰਗਰ

ਜਗਨ ਨਾਥ ਰੱਥ ਯਾਤਰਾ ਤੇ two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲਗਏ ਗਏ ਲੰਗਰ

ਭਗਵਾਨ ਜਗਨ ਨਾਥ ਰੱਥ ਯਾਤਰਾ ਜੌ ਸ੍ਰੀ ਰਾਮ ਚੌਂਕ ਤੋਂ ਆਰੰਭ ਹੋਈ ਸੀ ਜਦੋ ਪੁਲੀ ਅਲੀ ਮਹੱਲਾ ਵਿਖੇ ਪੋਹੁੰਚੀ ਤਾਂ two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂਆਂ ਦੇ ਲੰਗਰ ਲਗਾਏ ਗਏ ਠੰਡੇ ਜਲ ਦੀ ਛਬੀਲ ਲਗਾਈ ਗਈ ਅਤੇ ਰੱਥ ਯਾਤਰਾ ਵਿਚ ਸ਼ਾਮਲ ਸੰਗਤਾ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੇਵਾ ਕਰਨ ਵਾਲਿਆਂ ਵਿਚ ਪਰਧਾਨ ਤਜਿੰਦਰ ਸਿੰਘ ਪਰਦੇਸੀ ਤੋਂ ਇਲਾਵਾ ਹਰਪ੍ਰੀਤ ਸਿੰਘ ਹੁੰਦਲ ਬੋਬੀ ਬਹਿਲ ਜਤਿੰਦਰ ਮਲਹੋਤਰਾ ਮਨਦੀਪ ਸਿੰਘ ਟਿੰਕੂ ਸੁਰੇਸ਼ ਕੁਮਾਰ ਸ਼ਾਲੂ ਅਮਲੈਸ ਕੁਮਾਰ ਬਬਰੀਕ ਕੁਮਾਰ ਆਤਮ ਪਰਕਾਸ਼ ਹਾਜਰ ਸਨ ਇਸ ਮੌਕੇ ਤੇ ਵਿਸੇਸ ਤੌਰ ਤੇ ਵਨੀਤ ਧੀਰ ਮੇਅਰ ਨਿਤਿਨ ਕੋਹਲੀ ਹਲਕਾ ਇੰਚਾਰਜ ਹਰਜਿੰਦਰ ਸਿੰਘ ਲਾਡਾ ਕੌਂਸਲਰ ਅਤੇ ਰੌਣੀ ਕੌਂਸਲਰ ਸੇਵਾ ਕਰਨ ਲਈ ਹਜਾਰ ਸਨ