Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਲਾਠੀਚਾਰਜ ਦੇ ਰੋਸ ‘ਚ ਪੰਜਾਬ ਬੰਦ ਤੋਂ ਬਾਅਦ ਸਫਾਈ ਸੇਵਕਾਂ ਦੀ ਹੜਤਾਲ ਖਤਮ

ਲਾਠੀਚਾਰਜ ਦੇ ਰੋਸ ‘ਚ ਪੰਜਾਬ ਬੰਦ ਤੋਂ ਬਾਅਦ ਸਫਾਈ ਸੇਵਕਾਂ ਦੀ ਹੜਤਾਲ ਖਤਮ

ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਵੱਲੋਂ ਕੀਤੀ ਜਾ ਰਹੀ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਾਰੇ ਮਾਮਲੇ ਦੀ ਨਿਸ਼ਪੱਖ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ 1 ਅਗਸਤ ਤੋਂ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵਧੀ ਹੋਈ ਤਨਖਾਹ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਹੁਣ ਤੱਕ ਇਹਨਾਂ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ ਲਗਭਗ 10,500 ਰੁਪਏ ਸੀ, ਜਿਸ ਨੂੰ ਪਿਛਲੇ ਮਹੀਨੇ ਹੀ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਹੁਣ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪ੍ਰੋਬੇਸ਼ਨ ਸਮੇਂ ਦੌਰਾਨ ਮਿਲਣ ਵਾਲੀ ਤਨਖਾਹ ਨੂੰ ਵਧਾ ਕੇ 20,500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।