Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਮੋਹਾਲੀ ਵਿੱਚ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ 8 ਸਾਲਾ ਬੱਚੀ ਦੀ ਮੌਤ

ਮੋਹਾਲੀ ਵਿੱਚ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ 8 ਸਾਲਾ ਬੱਚੀ ਦੀ ਮੌਤ

ਮੋਹਾਲੀ ਦੇ ਕਸਬਾ ਨਇਆ ਗਰਾਉ ਤੋਂ ਬਿਜਲੀ ਵਿਭਾਗ ਦੀ ਨਲਾਇਕੀ ਕਾਰਨ ਇੱਕ ਮੰਦਭਾਗੀ ਘਟਨਾ ਨਿਕਲ ਕੇ ਸਾਹਮਣੇ ਆਈ। ਜਿਸ ਵਿੱਚ ਅੱਠ ਸਾਲਾਂ ਬੱਚੀ ਆਪਣੇ ਘਰ ਤੋਂ ਖੇਡਦੀ ਹੋਈ ਨਿਕਲੀ ਅਤੇ ਦੁਕਾਨ ਤੋਂ ਕੋਈ ਚੀਜ਼ ਲੈਣ ਲਈ ਸੜਕ ਤੇ ਪਹੁੰਚੀ ਹੀ ਸੀ ਕਿ ਬਿਜਲੀ ਵਿਭਾਗ ਦੀਆਂ ਨੰਗੀਆਂ ਤਾਰਾਂ ਜੋ ਸੜਕ ਤੇ ਲਟਕੀਆਂ ਹੋਈਆਂ ਸਨ ਨਾਲ ਕਰੰਟ ਲੱਗਣ ਕਾਰਨ ਮੌਕੇ ਤੇ ਹੋਈ ਉਸਦੀ ਮੌਤ। ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ। ਇਸ ਘਟਨਾ ਮਗਰੋਂ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।