Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ

ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ

ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ। ਸਿੱਖ ਤਾਲਮੇਲ ਕਮੇਟੀ ਗੁਰੂ ਹਰਕਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦਵਾਰਾ ਪੰਜੋਖਰਾ ਸਾਹਿਬ ਅੰਬਾਲਾ ਜਿੱਥੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਕਿਰਪਾ ਦ੍ਰਿਸ਼ਟੀ ਕਰਕੇ ਗੂੰਗੇ ਛੱਜੂ ਝੀਰ ਤੋਂ ਗੀਤਾ ਦੇ ਅਰਥ ਕਰਵਾਏ ਸਨ ਹਰ ਸਾਲ ਬੜੀ ਸਰਧਾ ਨਾਲ ਮਨਾਇਆ ਜਾਂਦਾ ਹੈ ਕਿਸੇ ਸਾਜਿਸ਼ ਤਹਿਤ ਮੰਡ ਪਰਕਾਸ਼ ਪੁਰਬ ਗੁਰਦਵਾਰਾ ਸਾਹਿਬ ਗਿਆ ਅਤੇ ਉਥੇ ਜਾ ਕੇ ਸਿੰਘਾਂ ਉਤੇ ਗੱਡੀ ਚਾੜ ਦਿੱਤੀ ਜਿਸ ਨਾਲ ਇਕ ਗੁਰਸਿੱਖ ਦੀ ਬਾਂਹ ਟੁੱਟ ਗਈ ਜਿਸ ਤੇ ਉਥੇ ਹਾਜਰ ਇਕੱਠ ਨੇ ਉਸਦਾ ਕੁਟਾਪਾ ਚਾੜ੍ਹਿਆ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਹਰਪ੍ਰੀਤ ਸਿੰਘ ਸੋਨੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਇਹ ਸਰਾਰਤੀ ਅਨਸਰ ਮੰਡ ਉਥੇ ਕਿ ਕਰਨ ਗਿਆ ਸੀ

ਇਹ ਬੜੀ ਗਹਿਰੀ ਜਾਂਚ ਦਾ ਵਿਸ਼ਾ ਹੈ ਇਸ ਪਿੱਛੇ ਕੋਈ ਗਹਿਰੀ ਸਾਜ਼ਿਸ਼ ਨਜ਼ਰ ਆ ਰਹੀ ਹੈ ਇਸ ਸਰਾਰਤੀ ਅਨਸਰ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਅਤੇ ਮਾਹੌਲ ਵਿਗਾੜਨ ਦਾ ਪਰਚਾ ਦਰਜ ਕਰਕੇ ਇਸ ਨੂੰ ਗ੍ਰਿਫਤਾਰ ਕਰਕੇ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਜਾਵੇ ਤਾਂ ਸਾਰਾ ਸੱਚ ਸਾਹਮਣੇ ਆ ਸਕਦਾ ਹੈ ਅਤੇ ਪਤਾ ਲਗ ਸਕਦਾ ਹੈ ਇਸ ਸਾਰੇ ਕੁੱਝ ਪਿੱਛੇ ਕੋਣ ਕੌਣ ਸ਼ਾਮਲ ਸਨ ਸਾਨੂੰ ਉਮੀਦ ਹੈ ਹਰਿਆਣਾ ਪੁਲਿਸ ਤੁਰੰਤ ਕਾਰਵਾਈ ਕਰੇਗੀ ਸੱਚ ਸੰਗਤਾ ਸਾਹਮਣੇ ਰੱਖੇਗੀ