Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਅਵਤਾਰ ਨਗਰ ’ਚ ਸ਼ਖਸ ਨੇ ਕੀਤਾ ਪਿਓ ਤੇ ਪਤਨੀ ਦਾ ਕਤਲ, ਇਹ ਸੀ ਕਾਰਨ

ਅਵਤਾਰ ਨਗਰ ’ਚ ਸ਼ਖਸ ਨੇ ਕੀਤਾ ਪਿਓ ਤੇ ਪਤਨੀ ਦਾ ਕਤਲ, ਇਹ ਸੀ ਕਾਰਨ

ਪੰਜਾਬ ’ਚ ਆਏ ਦਿਨ ਕਤਲ ਦੀਆਂ ਵਾਰਦਾਤ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੋਹੜੇ ਕਤਲਕਾਂਡ ਨਾਲ ਅਵਤਾਰ ਨਗਰ ਦਹਿਲ ਉੱਠਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ ਸਖਸ ਵੱਲੋਂ ਇੱਕ ਵਿਅਕਤੀ ਅਤੇ ਮਹਿਲਾ ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ ਮਗਰੋਂ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਅਵਤਾਰ ਨਗਰ ਗਲੀ ਨੰਬਰ 7 ਇੱਕ ਨੌਜਵਾਨ ਨੇ ਆਪਣੀ ਪਤਨੀ ਅਤੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਮ੍ਰਿਤਕਾਂ ਦੀ ਪਛਾਣ ਪਿਤਾ ਅਯੋਧਿਆ ਪ੍ਰਕਾਸ਼ ਅਤੇ ਉਸਦੀ ਪਤਨੀ ਸਵਿਤਾ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ। ਇਸ ਘਟਨਾ ਨੇ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਜਾਂਚ ਦੇ ਅਨੁਸਾਰ, ਘਟਨਾ ਸਮੇਂ ਬਜ਼ੁਰਗ ਮਾਂ ਘਰ ਦੀ ਪਹਿਲੀ ਮੰਜ਼ਿਲ ‘ਤੇ ਮੌਜੂਦ ਸੀ ਅਤੇ ਉਸਨੂੰ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਉਸ ਦਿਨ ਪਹਿਲਾਂ ਪਰਿਵਾਰ ਵਿੱਚ ਘਰੇਲੂ ਝਗੜਾ ਹੋਇਆ ਸੀ, ਅਤੇ ਨੌਜਵਾਨ ਨਸ਼ੇ ਦਾ ਆਦੀ ਸੀ