Business Khas

Latest news
ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ ਸੁਭਾਨਾ ਪਿੰਡ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ ਮਨਾਇਆ ਵਿਸ਼ਵ ਐਂਟਰਪ੍ਰੇਨਿਓਰਜ਼ ਦਿਵਸ ਅੰਮ੍ਰਿਤਪਾਲ ਪੰਜਾਬ ਦਾ ਵਾਰਿਸ ਨਹੀਂ, ਵਾਇਰਸ ਹੈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਨੂੰ ਹੋਵੇਗੀ ਜਾਰੀ
You are currently viewing ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ

ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ

ਜਲੰਧਰ, ਭਾਈ ਸਰਬਜੀਤ ਸਿੰਘ ਐਮ ਪੀ ਦੀ ਮੋਹਾਲੀ ਤੋਂ ਬਾਬਾ ਬਕਾਲਾ ਜਾਂਦੇ ਸਿਹਤ ਵਿਗੜੀ ਹੌਸਪੀਟਲ ਵਿਚ ਦਾਖਲ ਕਰਵਾਈ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਹੌਸਪੀਟਲ ਪੁਹੰਚੇ ਫਰੀਦਕੋਟ ਤੋ ਚੁਣੇ ਗਏ ਮੈਂਬਰ ਪਾਰਲੀਮੈਂਟ ਸਰਦਾਰ ਸਰਬਜੀਤ ਸਿੰਘ। ਜੌ ਸ਼ਹੀਦ ਬੇਅੰਤ ਸਿੰਘ ਜੀ ਸਪੁੱਤਰ ਹਨ ਅੱਜ ਜਦੋਂ ਮੋਹਾਲੀ ਤੋਂ ਬਾਬਾ ਬਕਾਲਾ ਵਿਖੇ ਜਿੱਥੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋ ਰਖੜ ਪੁੰਨਿਆਂ ਤੇ ਕਾਨਫਰੰਸ ਕੀਤੀ ਜਾ ਰਹੀਸੀ ਜਾ ਰਹੇ ਸਨ ਜਲੰਧਰ ਦੇ ਨੇੜੇ ਅਚਾਨਕ ਓਹਨਾ ਦੀ ਤਬੀਅਤ ਵਿਗੜ ਗਈ ਜਿਸਤੇ ਤੁਰੰਤ ਓਹਨਾ ਨੂ ਰਾਮਾਂਮੰਡੀ ਕੋਲ ਸਥਿਰ ਗੂੜ ਵਿਲ good will ਹੌਸਪੀਟਲ ਰਾਮਾ ਮੰਡੀ ਦਾਖਲ ਕਰਵਾਇਆ ਗਿਆ ਡਾਕਟਰ ਸਾਹਿਬ ਨੇ ਦੱਸਿਆ ਓਹਨਾ ਦੀ ਬਲੱਡ ਪ੍ਰੇਸਰ ਬੁਹਤ ਵੱਧ ਗਿਆ ਸੀ ਜਿਸ ਕਰਕੇ ਓਹਨਾ ਨੂੰ ਘਬਰਾਹਟ ਹੋ ਰਹੀ ਸੀ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਰੰਤ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਦੀਪ ਸਿੰਘ ਕਾਲੀਆ ਕਾਲੋਨੀ ਹਸਪਤਾਲ ਪੁਹੰਚੇ ਉਥੇ ਮਜੂਦ ਭਾਈ ਸਾਹਿਬ ਜੀ ਦੀ ਧਰਮ ਪਤਨੀ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ਇਹਨਾਂ ਦਾ ਬਲੱਡ ਪਰੈਸ਼ਰ ਅਚਾਨਕ ਵਧਣ ਕਰਕੇ ਅਸੀਂ ਹੌਸਪੀਟਲ ਆਏ ਹਾਂ ਸਿੱਖ ਤਾਲਮੇਲ ਕਮੇਟੀ ਵੱਲੋਂ ਭਾਈ ਸਾਹਿਬ ਨਾਲ ਵੀ ਮੁਲਾਕਾਤ ਕੀਤੀ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ ਗਈ ਭਾਈ ਸਾਹਿਬ 10 ਵਜੇ ਸਵੇਰੇ ਦਾਖਲ ਹੋਏ ਸਨ ਤਕਰੀਬਨ 1ਵਜੇ ਓਹਨਾ ਨੂ ਰਲੀਵ ਕਰ ਦਿੱਤਾ ਗਿਆ ਹੁਣ ਓਹਨਾ ਦੀ ਤਬੀਅਤ ਬਿਲਕੁਲ ਠੀਕ ਹੈ