Business Khas

Latest news
ਪੰਜਾਬ ਵਿੱਚ 4 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦੋਸਤਾਂ ਨੇ ਧੋਖਾ ਦਿੱਤਾ, ਪੰਜਾਬੀ ਗਾਇਕ ਸਿੰਗਾ ਨੇ ਰੋਂਦੇ ਹੋਏ ਸੁਣਾਈ ਹੱਡਬੀਤੀ ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ! ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ पंजाब के लोगों को भरोसा, भाजपा ही खत्म कर सकती है प्रदेश में नशा और माफिया राज ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ  ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਨਾਲ ਹੜਕੰਪ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ
You are currently viewing ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ!

ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ!

ਪੰਜਾਬ ਵਿਚ ਇਕ ਹੋਰ ਛੁੱਟੀ ਆ ਰਹੀ ਹੈ। ਸੂਬੇ ਵਿੱਚ ਮੰਗਲਵਾਰ 15 ਸਤੰਬਰ ਨੂੰ ਛੁੱਟੀ ਰਹੇਗੀ।ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿਚ ਇਸ ਦਾ ਜ਼ਿਕਰ ਹੈ।

ਹਾਲਾਂਕਿ ਇਹ ‘ਰਾਖਵੀਂ ਛੁੱਟੀ’ ਹੈ। ਦਰਅਸਲ 15 ਸਤੰਬਰ ਨੂੰ ਸੰਵਤਸਰੀ ਦਿਵਸ ਮਨਾਇਆ ਜਾਂਦਾ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਕੈਲੰਡਰ ਤਹਿਤ ਸਰਕਾਰੀ ਕਰਮਚਾਰੀਆਂ ਨੂੰ 27 ਰਾਖਵੀਆਂ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚੋਂ ਉਹ ਕੋਈ ਵੀ ਦੋ ਛੁੱਟੀਆਂ ਲੈ ਸਕਦੇ ਹਨ। ਇਸ ਸੂਚੀ ਵਿੱਚ 20, 25 ਅਤੇ 28 ਸਤੰਬਰ ਦੀਆਂ ਰਾਖਵੀਆਂ ਛੁੱਟੀਆਂ ਵੀ ਸ਼ਾਮਲ ਹਨ। ਹਾਲਾਂਕਿ, ਇਹ ਸਪੱਸ਼ਟ ਕਰਨਾ ਜ਼ਰੂਰੀ ਹੈ ਕਿ ਇਹ ਕੋਈ ‘ਗਜ਼ਟਿਡ ਛੁੱਟੀ’ ਨਹੀਂ ਹੈ, ਸਗੋਂ ਇੱਕ ਰਾਖਵੀਂ ਛੁੱਟੀ ਹੈ; ਇਸ ਲਈ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ।