Business Khas

Latest news
गोद में लिए झूमीं राधिका मर्चेंट, ग्रैंड अंदाज में हुई गणेशोत्सव की शुरुआत श्री देवी तालाब मंदिर में शुभम सावालिया ने लगाई हाजिरी ਮਾਨ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਦਾ ਦੂਜਾ ਪੜਾਅ — ਜਲੰਧਰ ਕੈਂਟ ਦੇ ਵਾਰਡ ਨੰਬਰ 38 ਵਿੱਚ ਸਫ਼ਾਈ ਮੁਹਿੰਮ ਕੈਨੇਡਾ 'ਚ ਪਹਿਲੀ ਵਾਰੀ ਫਿਰੌਤੀ ਮਾਮਲੇ 'ਚ ਪੰਜਾਬੀ ਔਰਤ ਗ੍ਰਿਫ਼ਤਾਰ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ ਗੈਂਗਸਟਰ ਤੇ ਨਸ਼ਾ ਤਸਕਰੀ ਨੂੰ ਲੈ ਕੇ ਵਿਰੋਧੀਆਂ ‘ਤੇ ਤਿੱਖਾ ਹਮਲਾ ਬਿਪਰਵਾਦੀ ਤਾਕਤਾਂ ਸਾਡੇ ਵਿਦਿਅਕ ਅਦਾਰਿਆਂ ਵਿੱਚ ਘੁਸਪੈਠ ਕਰਕੇ ਸਿੱਖ ਇਤਹਾਸ ਨੂੰ ਸਿਲੇਬਸ ਵਿੱਚੋ ਕੱਢਣ ਦੀ ਸਾਜਿਸ਼ ਮਕਸੂਦਾ ਮੰਡੀ ਵਿਖੇ ਲੜਾਈ-ਝਗੜੇ ਦੀ ਸੂਚਨਾ ’ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ, ਇੱਕ ਵਿਅਕਤੀ ਕਾਬੂ ਪੰਜਾਬ ਵਿੱਚ 4 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦੋਸਤਾਂ ਨੇ ਧੋਖਾ ਦਿੱਤਾ, ਪੰਜਾਬੀ ਗਾਇਕ ਸਿੰਗਾ ਨੇ ਰੋਂਦੇ ਹੋਏ ਸੁਣਾਈ ਹੱਡਬੀਤੀ
You are currently viewing ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ

‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ

ਅਲਾਵਲਪੁਰ /ਜਲੰਧਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਟੀਨੂੰ ਨੇ ਵਿਧਾਨਸਭਾ ਹਲਕਾ ਆਦਮਪੁਰ ਦੇ ਕਸਬਾ ਅਲਾਵਲਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ-ਸੁਥਰਾ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਸਫਾਈ ਮੁਹਿੰਮ ਦੀ ਅਗਵਾਈ ਕੀਤੀ।
ਇਸ ਮੌਕੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸੁਚੱਜੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਉਤਸ਼ਾਹਿਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਨੂੰ ਖ਼ਤਮ ਕਰਕੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦੇ ਢੁੱਕਵੇਂ ਪ੍ਰਬੰਧਨ ਲਈ ਸਫ਼ਾਈ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਸ਼ਮੂਲੀਅਤ ਲਈ ਅੱਗੇ ਆਉਣ ਸੱਦਾ ਵੀ ਦਿੱਤਾ।