Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਨਵਾਂ ਜ਼ਮਾਨਾ ਦੇ ਸੰਪਾਦਕ ਕਾਮਰੇਡ ਚੰਦ ਫਤਹਿਪੁਰੀ ਨਹੀਂ ਰਹੇ

ਨਵਾਂ ਜ਼ਮਾਨਾ ਦੇ ਸੰਪਾਦਕ ਕਾਮਰੇਡ ਚੰਦ ਫਤਹਿਪੁਰੀ ਨਹੀਂ ਰਹੇ

ਜਲੰਧਰ ਪੰਜਾਬ ਦੀ ਪੱਤਰਕਾਰੀ ਅਤੇ ਖੱਬੀ ਲਹਿਰ ਲਈ ਦੁਖਦਾਈ ਖ਼ਬਰ ਹੈ ਕਿ ਉੱਘੇ ਪੱਤਰਕਾਰ, ਨਵਾਂ ਜ਼ਮਾਨਾ ਅਖ਼ਬਾਰ ਦੇ ਸੰਪਾਦਕ ਅਤੇ ਸੀਪੀਆਈ ਦੇ ਸੀਨੀਅਰ ਆਗੂ ਕਾਮਰੇਡ ਚੰਦ ਫਤਹਿਪੁਰੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਆਖ਼ਰੀ ਸਾਹ ਲਏ।

ਕਾਮਰੇਡ ਚੰਦ ਫਤਹਿਪੁਰੀ ਨੇ ਲੰਮੇ ਸਮੇਂ ਤੱਕ ਪੱਤਰਕਾਰੀ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ। ਉਹ ਨਵਾਂ ਜ਼ਮਾਨਾ ਅਖ਼ਬਾਰ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਸਨ ਅਤੇ ਸੰਪਾਦਕ ਵਜੋਂ ਅਖ਼ਬਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹੇ। ਉਨ੍ਹਾਂ ਨੇ ਆਪਣੀ ਲੇਖਣੀ ਰਾਹੀਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ।

ਉਹ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੀਨੀਅਰ ਆਗੂ ਵੀ ਸਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਪੱਤਰਕਾਰੀ, ਖੱਬੀ ਲਹਿਰ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।