Business Khas

Latest news
ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ

‘The Great Indian Kapil Show 5’ ਦੇ ਇਹ ਸਿਤਾਰੇ ਕਿੰਨੇ ਅਮੀਰ ਹਨ?

ਹਸਾਉਣ ਲਈ ਤਿਆਰ। ਨੈੱਟਫਲਿਕਸ ਦਾ ਸਭ ਤੋਂ ਮਸ਼ਹੂਰ ਕਾਮੇਡੀ ਸ਼ੋਅ, ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’, ਨਵੇਂ ਫਲੇਵਰ, ਇੱਕ ਨਵੇਂ ਅੰਦਾਜ਼ ਅਤੇ ਇੱਕ ਅਜੀਬ ਥੀਮ ਦੇ ਨਾਲ ਵਾਪਸ ਆ ਰਿਹਾ ਹੈ। ਕਪਿਲ ਸ਼ਰਮਾ ਦੇ ਸ਼ੋਅ ਦਾ ਨਵਾਂ ਸੀਜ਼ਨ 26 ਸਤੰਬਰ ਨੂੰ ਸ਼ੁਰੂ ਹੋਣ ਜਾ ਰਿਹਾਹੈ। ਨਵੇਂ ਐਪੀਸੋਡ ਹਰ ਸ਼ਨੀਵਾਰ ਰਾਤ 8 ਵਜੇ ਪ੍ਰਸਾਰਿਤ ਹੋਣਗੇ।
ਕਪਿਲ ਸ਼ਰਮਾ ਦੀ ਤੇ ਨਾਲ ਉਨ੍ਹਾਂ ਦੀ ਪੁਰਾਣੀ ਪਸੰਦੀਦਾ ਟੀਮ ਇਸ ਵਾਰ ਮੁਰ ਗਦਰ ਮਚਾਉਣ ਲਈ ਵਾਪਸ ਆ ਗਈ ਹੈ। ਇਨ੍ਹਾਂ ਵਿੱਚ ਕਪਿਲ ਸ਼ਰਮਾ, ਸੁਨੀਲ ਗਰੋਵਰ, ਕ੍ਰਿਸ਼ਨਾ ਅਭਿਸ਼ੇਕ ਅਤੇ ਕੀਕੂ ਸ਼ਾਰਦਾ ਸ਼ਾਮਲ ਹਨ। ਪਰ ਅੱਜ, ਅਸੀਂ ਤੁਹਾਨੂੰ ਦੱਸਾਂਗੇ ਕਿ ਕੌਣ ਕਿੰਾ ਅਮੀਰ ਹੈ। ਸ਼ੋਅ ਦੇ ਦੋ ਜਬਰਦਸਤ ਪੋਸਟਰ ਜਾਰੀ ਕੀਤੇ ਗਏ ਹਨ, ਪਰ ਪਹਿਲਾਂ, ਆਓ ਸਾਰੇ ਸਿਤਾਰਿਆਂ ਦੀ ਨੈੱਟਵਰਥ ਜਾਣ ਲੈਂਦੇ ਹਾਂ।Image Credit: Social Media.ਕ੍ਰਿਸ਼ਨਾ ਅਭਿਸ਼ੇਕ: ਗੋਵਿੰਦਾ ਦਾ ਭਤੀਜਾ ਅਤੇ ਪ੍ਰਸਿੱਧ ਕਾਮੇਡੀਅਨ ਕ੍ਰਿਸ਼ਨਾ ਆਪਣੀ ਸ਼ਾਨਦਾਰ ਮਿਮਿਕ੍ਰੀ ਅਤੇ ਕਾਮੇਡੀ ਲਈ ਜਾਣਿਆ ਜਾਂਦੇ ਹਨ। ਰਿਪੋਰਟਾਂ ਦੇ ਅਨੁਸਾਰ, ਉਨ੍ਹਾਂ ਦੀ ਕੁੱਲ ਜਾਇਦਾਦ ਲਗਭਗ 50 ਕਰੋੜ ਹੈ, ਜੋ ਉਹ ਟੀਵੀ ਸ਼ੋਅ ਅਤੇ ਫਿਲਮਾਂ ਰਾਹੀਂ ਕਮਾਉਂਦੇ ਹਨ।