Business Khas

Latest news
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ ਮਨੀਸ਼ ਗਰਗ ਅਤੇ ਸੀਮਾ ਖੰਨਾ ਦੀ ਭੂਮਿਕਾ 'ਤੇ ਉਠੇ ਸਵਾਲ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਹਸਪਤਾਲ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਮਾਂ ਤੇ ਨਵਜੰਮੇ ਦੀ ਹਾਲਤ ਸਥਿਰ ਧਨੌਲਾ ਥਾਣੇ ‘ਚ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ रैली स्थल पर हवन-यज्ञ, अरदास और हनुमान चालीसा के साथ कार्यों का शुभारंभ जालंधर में यूथ विंग को मजबूत करने की जिम्मेदारी, जिला जॉइंट सेक्रेटरी की भूमिका में आएंगे नजर पंजाब स्टेट फूड कमीशन के सदस्य ने राष्ट्रीय खाद्य सुरक्षा अधिनियम के अंतर्गत चल रही योजनाओं का निरीक... ਅੰਮ੍ਰਿਤਸਰ ਦੇ ਪ੍ਰਸਿੱਧ ਦੱਖਣ ਕੈਫੇ ਦੇ ਵੜਾ ਪਾਵ 'ਚ ਨਿਕਲਿਆ ਕੀੜਾ
You are currently viewing ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।