Business Khas

Latest news
ਪੀ.ਐਮ.ਵਿਕਾਸ ਯੋਜਨਾ ਤਹਿਤ ਘੱਟ ਗਿਣਤੀ ਵਰਗ ਦੇ ਯੋਗ ਉਮੀਦਵਾਰਾਂ ਲਈ ਮੁਫ਼ਤ ਹੁਨਰ ਸਿਖ਼ਲਾਈ ਦਾ ਮੌਕਾ ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ ChatGPT ਤੋਂ ਲਿਖਿਆ ਟੈਕਸਟ ਲੁਕਾਉਣਾ ਹੋਵੇਗਾ ਮੁਸ਼ਕਲ! OpenAI ਦੀ ਨਵੀਂ ਤਕਨੀਕ ਕਰੇਗੀ AI ਕੰਟੈਂਟ ਦੀ ਪਛਾਣ ਪਾਕਿਸਤਾਨੀ ਲੋਕਾਂ ਬਾਰੇ ਮੀਕਾ ਸਿੰਘ ਦਾ ਵੱਡਾ ਬਿਆਨ ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: CM ਮਾਨ ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ ਪੰਜਾਬ 'ਚ ਵਾਧੂ ਬਿਜਲੀ ਬਿੱਲਾਂ ਦਾ ਮੁੱਦਾ ਭਖਿਆ, ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ SIR ਦੌਰਾਨ Form 6 ’ਚ ਬਦਲਾਅ ’ਤੇ ਸੁਪਰੀਮ ਕੋਰਟ ਦੀ ਟਿੱਪਣੀ, CJI ਸੂਰਿਆ ਕਾਂਤ ਨੇ ਕਿਹਾ- ‘ਅਸੀਂ ਮਨਜ਼ੂਰੀ ਨਹੀਂ ਦਿੱਤ... ਪੰਜਾਬ ਵਿੱਚ ਦੋ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ ਅਰੂਪ੍ਰੀਤ ਨੂੰ ਮਿਲੀ ਕਥਿਤ ਜਾਨੋਂ ਮਾਰਨ ਦੀ ਧਮਕੀ, Instagram ਅਕਾਊਂਟ ਹੋਇਆ ਪ੍ਰਾਈਵੇਟ
You are currently viewing ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ

ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ

ਸਿੱਖ ਜਥੇਬੰਦੀਆਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਵਰਤਾਰੇ ਨੇ ਸਿੱਖ ਕੌਮ ਦਾ ਸਿਰ ਸਰਮ ਨਾਲ ਝੁਕ ਗਿਆ ਹੈ ਅੱਜ ਕਲ ਦੇ ਨਰੈਣੂ ਮਹੰਤਾਂ ਦੀਆਂ ਕਰਤੂਤਾ ਨੇ ਫਿਰ ਤੋਂ ਗੁਰਦਵਾਰਾ ਸੁਧਾਰ ਲਹਿਰ ਸਿਰੁ ਕਰਨ ਲਈ ਮਜਬੂਰ ਕਰ ਦਿੱਤਾ ਹੈ ਸਿੱਖ ਆਗੂ ਹਰਪਾਲ ਸਿੰਘ ਚੱਢਾ ਜਰਨੈਲ ਸਿੰਘ ਗੜਦੀਵਾਲ ਅਮਰਜੀਤ ਸਿੰਘ ਕਿਸ਼ਨ ਪੂਰਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ

ਸਿੱਖ ਜਥੇਬੰਦੀਆਂ ਵੱਲੋਂ ਹੋਸ਼ਿਆਰਪੁਰ ਵਿਖੇ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਧਰਨਾ ਦੇ ਕੇ ਅਸਤੀਫੇ ਦੀ ਮੰਗ ਕੀਤੀ ਗਈ ਦੋਸ਼ੀ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ ਪਰ ਧਾਮੀ ਵੱਲੋ ਕੋਈ ਵੀ ਕਾਰਵਾਈ ਕਿ ਕਰਨੀ ਸੀ ਸਾਰੇ ਵਰਤਾਰੇ ਤੇ ਪਰਦੇ ਪਾਇ ਜਾ ਰਹੇ ਹਨ ਇਸੇ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਅਗਰ ਕੋਈ ਕਾਰਵਾਈ ਨਾ ਹੋਈ ਤਾਂ ਅਸੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਕੇ ਮੰਗ ਪੱਤਰ ਦੇਵਾਂਗੇ

ਇਸ ਸਬੰਧ ਵਿੱਚ ਅੱਜ ਜਲੰਧਰ ਵਿੱਚ 11 ਤਰੀਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾਂ ਵਾਲੇ 250 ਸਿੰਘਾ ਤੇ ਜਥੇ ਨੂੰ ਲਿਜਾਣ ਸਬੰਧ ਵਿੱਚ ਮੀਟਿੰਗ ਹੋਈ ਮੀਟਿੰਗ ਉਪਰੰਤ ਉਕਤ ਆਗੂਆਂ ਨੇ ਸਿੱਖ ਸੰਗਤਾਂ ਨੂੰ ਵੱਡੇ ਪੱਧਰ ਦੇ ਇਸ ਜਥੇ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਅਤੇ ਦਸਿਆ ਕਿ ਸਾਡਾ ਸੰਘਰਸ਼ ਲਗਾਤਾਰ ਉਸ ਵੇਲੇ ਤਕ ਚਲਦਾ ਰਹੇਗਾ ਜਦੋਂ ਤਕ ਦੋਸੀ ਵਿਅਕਤੀਆਂ ਖਿਲਾਫ ਕਾਰਵਾਈ ਨਹੀਂ ਹੁੰਦੀ ਅਤੇ ਗੁਰਦਵਾਰਾ ਪ੍ਰਬੰਧ ਚੰਗੇ ਗੁਰਸਿੱਖਾਂ ਹੱਥ ਨਹੀਂ ਆ ਜਾਂਦਾ ਅਗਰ ਕਿਸੇ ਗੁਰਸਿੱਖ ਨੇ ਜਥੇ ਨਾਲ ਜਾਣਾ ਹੋਵੇ ਤਾਂ ਵੀਰ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਹਰਪਰੀਤ ਸਿੰਘ ਨੀਟੂ ਨਾਲ ਸੰਪਰਕ ਕਰ ਸਕਦਾ ਹੈ