ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ, ਉਨ੍ਹਾਂ ਦੇ ਪਤੀ ਜੈਕੀ ਭਗਨਾਨੀ, ਉਨ੍ਹਾਂ ਦੇ ਸਹੁਰੇ ਅਤੇ ਫਿਲਮ ਨਿਰਮਾਤਾ ਵਾਸ਼ੂ ਭਗਨਾਨੀ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਤਲਾਸ਼ੀ ਮੁਹਿੰਮ ਚਲਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਫਿਲਮ ਨਿਰਮਾਣ ਨਾਲ ਜੁੜੀ ਕੰਪਨੀ ਪੈਨੋਰਮਾ ਸਟੂਡੀਓ ਨਾਲ ਸਬੰਧਤ ਕੁਝ ਥਾਵਾਂ ਨੂੰ ਵੀ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਰਿਪੋਰਟਾਂ ਮੁਤਾਬਕ ਮੁੰਬਈ ਵਿੱਚ ਆਮਦਨ ਕਰ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਇੱਕੋ ਸਮੇਂ ਕਈ ਟਿਕਾਣਿਆਂ ’ਤੇ ਕਾਰਵਾਈ ਕੀਤੀ।