Business Khas

Latest news
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਅਤੇ ਅਰਦਾਸ ਕਰਨ ਲਈ ਜਲੰਧਰ ਤੋਂ ਜਥਾ ਰਵਾ ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता
You are currently viewing ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਅਤੇ ਅਰਦਾਸ ਕਰਨ ਲਈ ਜਲੰਧਰ ਤੋਂ ਜਥਾ ਰਵਾ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਅਤੇ ਅਰਦਾਸ ਕਰਨ ਲਈ ਜਲੰਧਰ ਤੋਂ ਜਥਾ ਰਵਾ

ਗੁਰਦਵਾਰਾ ਪ੍ਰਬੰਧ ਵਿਚ ਆਏ ਨਿਘਾਰ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਅਤੇ ਅਰਦਾਸ ਕਰਨ ਲਈ ਜਲੰਧਰ ਤੋਂ ਜਥਾ ਰਵਾਨਾ। ਬਹਿਰੀਨ ਤੋਂ ਆਈ ਬੀਬੀ ਦਾ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਵਾਂ ਵਿਚ ਹੋਏ ਵਰਤਾਰੇ ਨੇ ਸਾਰੀ ਸਿੱਖ ਕੌਮ ਨੂੰ ਗੁਰਦਵਾਰਾ ਪਰਬੰਧ ਵਿਚ ਆਏ ਨਿਘਾਰ ਬਾ ਰੇ ਚਿੰਤਾਤੁਰ ਕਰ ਦਿੱਤਾ ਹੈ ਪਿਛਲੇ ਦਿਨੀਂ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਓਹਨਾ ਦੇ ਅਸਤੀਫੇ ਦੀ ਮੰਗ ਕੀਤੀ

ਇਸੇ ਸਬੰਧ ਵਿੱਚ ਅੱਜ ਸਿੱਖ ਜਥੇਬੰਦੀਆਂ ਦਾ 251 ਮੈਂਬਰੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਦੇਣ ਲਈ ਸ੍ਰੀ ਅਕਾਲ ਤੱਖਤ ਸਾਹਿਬ ਵਿਖੇ ਪੂਜਾ ਇਸੇ ਸਬੰਧ ਵਿੱਚ ਜਲੰਧਰ ਤੋ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਅਮਰਜੀਤ ਸਿੰਘ ਕਿਸ਼ਨਪੁਰਾ ਦੀ ਅਗਵਾਈ ਵਿੱਚ ਦਾ ਇਕ ਵੱਡਾ ਜਥਾ ਅੱਜ ਸਵੇਰੇ ਰਵਾਨਾ ਹੋਇਆ ਇਸ ਮੌਕੇ ਤੇ ਉਕਤ ਆਗੂਆਂ ਨੇ ਕੀਤਾ ਜਦੋਂ ਦਾ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦਾ ਓਹਦਾ ਸੰਭਾਲਿਆ ਹੈ

ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਿਨੋ ਦਿਨ ਨਿਗਾਰ ਵੱਲ ਜਾ ਰਿਹਾ ਹੈ ਜਿੰਨਾ ਚਿਰ ਧਾਮੀ ਵੱਲੋ ਪ੍ਰਧਾਨਗੀ ਤੋ ਅਸਤੀਫਾ ਨਹੀਂ ਦਿੱਤਾ ਜਾਂਦਾ ਅਤੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਨਹੀ ਕਰਾਈ ਜਾਂਦੀ ਆਮ ਸਿੱਖਾਂ ਦਾ ਇਸ ਪਰਬੰਧ ਤੇ ਵਿਸ਼ਵਾਸ ਬਹਾਲ ਨਹੀਂ ਹੋ ਸਕਦਾ ਸਾਡਾ ਕਿਸੇ ਨਾਲ ਵੀ ਕੋਈ ਵਿਰੋਧ ਨਹੀਂ ਹੈ ਅਸੀ ਗੁਰੂ ਸਾਹਿਬ ਅੱਗੇ ਅਰਜੋਈ ਅਤੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਦੇਣ ਜਾ ਰਹੇ ਹਾਂ ਉਹਨਾਂ ਕਿਹਾ ਬੁਰਜ ਬਾਬਾ ਫੂਲਾ ਸਿੰਘ ਵਿੱਚ ਸਾਰੇ ਪੰਜਾਬ ਦੇ ਸਿੰਘ ਇੱਕਤਰ ਹੌਂਕੇ ਉਥੋਂ ਦਾ ਸੰਗਤੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੈਦਲ ਪੁੱਜਣਗੇ ਜਥੇ ਵਿਚ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਕਾਲੀਆ ਕਾਲੋਨੀ ਜਸਵਿੰਦਰ ਸਿੰਘ ਜੱਸਾ ਹਰਪਾਲ ਸਿੰਘ ਪਾਲੀ ਤਜਿੰਦਰ ਸਿੰਘ ਸੰਤ ਨਗਰ ਹਰਪ੍ਰੀਤ ਸਿੰਘ ਸੋਨੂ ਪਲਵਿੰਦਰ ਸਿੰਘ ਬਾਬਾ ਰਣਜੀਤ ਸਿੰਘ ਰਾਜ ਨੱਗਰ ਸਮੇਤ ਵੱਡੀ ਗਿਣਤੀ। ਵਿੱਚ ਸੰਗਤ ਹਾਜ਼ਰ ਸੀ