Business Khas

Latest news
भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ गांव आलमपुर बक्का में करवाया नुक्कड़ नाटक, नशों के बुरे प्रभावों से करवाया जागरूक भगवान वाल्मीकि महाराज जी के प्रगट उत्सव संबंधी बस्तिआत इलाके में 23 अक्तूबर को निकाली जाएगी शोभा यात... ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ, ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਭਾਰੀ ਮੀਂਹ ਦੀ ਮਾਰ: ਮੰਡੀਆਂ 'ਚ ਪਿਆ ਝੋਨਾ ਭਿੱਜਿਆ, ਕਿਸਾਨਾਂ ਦੀ ਵਧੀ ਚਿੰਤਾ
You are currently viewing ਪੰਜਾਬ ‘ਚ 15 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ 15 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ 12 ਅਕਤੂਬਰ ਨੂੰ ਵੀ ਉੱਤਰੀ ਭਾਰਤ ਦੇ ਖੇਤਰਾਂ- ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ, ਵਿੱਚ ਤੂਫ਼ਾਨ, ਬਿਜਲੀ ਚਮਕਣ ਅਤੇ ਗੜ੍ਹੇਮਾਰੀ ਦੇ ਨਾਲ ਮੀਂਹ ਪੈ ਸਕਦਾ ਹੈ। ਪੰਜਾਬ ਵਿਚ ਅਗਲੇ ਚਾਰ ਦਿਨਾਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ 12 ਤੋਂ 14 ਅਕਤੂਬਰ ਤੱਕ ਸੂਬੇ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ 15 ਅਕਤੂਬਰ ਨੂੰ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 15 ਅਕਤੂਬਰ ਤੱਕ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।