Business Khas

Latest news
ਮਹਾਰਾਸ਼ਟਰ ਸਰਕਾਰ ਨੇ ਬਹਾਲ ਕੀਤਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ, ਬੰਬੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਲਿਆ ਫ਼ੈਸਲਾ MLC चुनाव में जीत की ओर सपा, बज रहे ढोल-नगाड़े ਪੰਜਾਬ ਮੀਡੀਆ ਐਸੋਸੀਏਸ਼ਨ ਦੀ ਵੈੱਬਸਾਈਟ ਲਾਂਚ ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਵਿੱਚ ਸਰਬਜੀਤ ਸਿੰਘ ਮੱਕੜ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ ਪ੍ਰਾਈਵੇਟ ਕੰਪਨੀ ਦੀਆਂ ਟੈਲੀਫੋਨ ਦੀਆਂ ਤਾਰਾਂ ਚੋਰੀ ਕਰਕੇ ਲੈ ਗਏ : ਚੋਰ ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ अब तक 17 सीटों के आए नतीजे, 10 पर बीजेपी, सपा को 2, कांग्रेस को बड़ा झटका ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ ਤਕਰਾਰ ਤੇ ਤਕਰੀਰ ਨਾਲ ਹੋਈ ਵਿਦਾਇਗੀ

ਮਹਾਰਾਸ਼ਟਰ ਸਰਕਾਰ ਨੇ ਬਹਾਲ ਕੀਤਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ, ਬੰਬੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਲਿਆ ਫ਼ੈਸਲਾ

ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਾਲ 2022 ਵਿੱਚ ਬੋਰਡ ਭੰਗ ਕੀਤੇ ਜਾਣ ਤੋਂ ਬਾਅਦ ਸਰਕਾਰੀ ਪ੍ਰਸ਼ਾਸਕ ਰਾਹੀਂ ਚਲਾਏ ਜਾ ਰਹੇ ਪ੍ਰਬੰਧ ਦਾ ਦੌਰ ਖ਼ਤਮ ਹੋ ਗਿਆ ਹੈ।

ਬੰਬੇ ਹਾਈ ਕੋਰਟ ਦੇ ਔਰੰਗਾਬਾਦ ਬੈਂਚ ਨੇ ਸਰਕਾਰ ਨੂੰ 28 ਅਕਤੂਬਰ ਤੱਕ ਬੋਰਡ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਹਾਲਾਤ ਵਿੱਚ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਅਤੇ ਇਸ ਦੇ ਪਹਿਲਾਂ ਵਾਲੇ 9 ਮੈਂਬਰੀ ਬੋਰਡ ਨੂੰ ਬਹਾਲ ਕਰ ਦਿੱਤਾ ਹੈ।