Business Khas

Latest news
ਅਮਰੀਕਾ ਦੀਆਂ ਮਿਡਟਰਮ ਚੋਣਾਂ ‘ਚ ਟਰੰਪ ਨੇ ਮੰਨੀ ਹਾਰ ਮਨਪ੍ਰੀਤ ਬਾਦਲ ਦੀ ਧੀ ਰੀਆ ਦਾ ਹੋਇਆ ਵਿਆਹ, PM ਮੋਦੀ ਸਮੇਤ ਕਈ ਦਿੱਗਜ ਆਗੂ ਪਹੁੰਚੇ '6.7 करोड़ देकर भी दुनिया देख रही मेरा बाथरूम', गुरुग्राम में फ्लैट लेकर फंसा परिवार ਮਿਡਟਰਮ ਇਲੈਕਸ਼ਨ ‘ਚ ਰਿਪਲਿਕਨ ਦੀ ਹਾਰ ਤੋਂ ਬਾਅਦ ਈਰਾਨ ਵਿੱਚ ਲੱਗੇ ਪੋਸਟਰ पूर्व केंद्रीय मंत्री सोम प्रकाश और हरजीत सिंह संधू के नेतृत्व में पार्टी में जताया विश्वास ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ ਡਿਪਟੀ ਕਮਿਸ਼ਨਰ ਨੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ਾਨਦਾਰ ਸਫ਼ਲਤਾ ਲਈ ਜਲੰਧਰ ਦੇ ਲੋਕਾਂ ਦਾ ਕੀਤਾ ਧੰਨਵਾਦ ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਕੀਤੀ ਚਰਚਾ ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ ਜਾ ਰਹੇ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਅਮਰੀਕਾ 'ਚ ਨਗਰ ਕੀਰਤਨ ਦੌਰਾਨ ਭਿੜੀਆਂ ਦੋ ਧਿਰਾਂ, ਚਾਕੂ ਤੇ ਗੋਲੀਬਾਰੀ 'ਚ ਦੋ ਵਿਅਕਤੀ ਜ਼ਖ਼ਮੀ
You are currently viewing ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ

ਜਲੰਧਰ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੰਘਰਸ਼ ਤਹਿਤ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਅੱਜ  ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ ਕੀਤੀਆਂ।

ਤੇਜਿੰਦਰ ਸਿੰਘ ਨੰਗਲ ਪ੍ਰਧਾਨ, ਵਿਨੋਦ ਸਾਗਰ ਜਨਰਲ ਸਕੱਤਰ, ਜੋਰਾਵਰ ਸਿੰਘ ਚੇਅਰਮੈਨ ਅਤੇ ਅਮਰਪ੍ਰੀਤ ਸਿੰਘ ਪਰਮਾਰ ਨੇ ਦੱਸਿਆ ਕੇ 04 ਨਵੰਬਰ ਨੂੰ ਜਿਲੇ ਦੇ ਸਾਰੇ ਵਿਭਾਗਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਜਿਲਾ ਪੱਧਰੀ ਗੇਟ ਰੈਲੀ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।

05 ਅਤੇ 06 ਨਵੰਬਰ ਨੂੰ ਸਮੂਹ ਕਲੈਰੀਕਲ ਵਿਭਾਗਾਂ ਵਿੱਚ ਕਲਮਛੋੜ ਹੜਤਾਲ ਕਰਕੇ ਸਮੁੱਚਾ ਕੰਮ ਬੰਦ ਰਹੇਗਾ।

ਕਿਰਪਾਲ ਸਿੰਘ, ਸੁਖਵਿੰਦਰ ਸੁੱਖੀ, ਦਵਿੰਦਰ ਭੱਟੀ, ਮਨੀਸ਼ ਸੈਣੀ, ਜਗਜੀਵਨ ਸਿੰਘ, ਰਣਜੀਤ ਰਾਵਤ, ਪਵਨ ਕੁਮਾਰ, ਜਸਵੰਤ ਸਿੰਘ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਨੇ ਕਿਹਾ ਕੇ ਸਰਕਾਰ ਨੇ ਜੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮੁਲਾਜ਼ਮਾਂ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।