Business Khas

Latest news
ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਦਾ ਦੇਹਾਂਤ दर्शकों के लिए प्रवेश बिल्कुल निःशुल्क; लकी ड्रॉ के माध्यम से ऑल्टो कार जीतने का मिलेगा सुनहरा अवसर ਸਿੱਖ ਤਾਲਮੇਲ ਕਮੇਟੀ ਵੱਲੋ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਸੰਗਤਾ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਦਿੱਲੀ ਪੁਲੀਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ’ਚ ਲਿਆ ਮਾਡਲ ਹਾਊਸ ਰੋਡ ਦੀ ਬਦਤਰ ਹਾਲਤ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ ਘਰ 'ਚੋਂ ਮਿਲੀਆਂ ਕੁੜੀ ਤੇ ਮੁੰਡੇ ਦੀਆਂ ਲਾ+ਸ਼ਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ 16,400 ਰੁਪਏ ਸਸਤਾ ਹੋਇਆ ਸੋਨਾ ਤੇਗਵੀਰ ਸਿੰਘ ਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ
You are currently viewing ਤੇਗਵੀਰ ਸਿੰਘ ਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ

ਤੇਗਵੀਰ ਸਿੰਘ ਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ

ਲੁਧਿਆਣਾ, ਤੇਗਵੀਰ ਸਿੰਘ ਗਿੱਲ ਦਾ ਜਨਮਦਿਨ 20 ਨਵੰਬਰ ਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ‘ਤੇ ਪਿਤਾ ਜੋਗਿੰਦਰ ਸਿੰਘ ਅਤੇ ਮਾਤਾ ਨਿਰਮਲ ਕੌਰ ਨੇ ਆਪਣੇ ਪੁੱਤਰ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਉਸ ਦੀ ਚੰਗੀ ਸਿਹਤ, ਲੰਬੀ ਉਮਰ ਤੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ। ਪਰਿਵਾਰਕ ਮੈਂਬਰਾਂ ਅਤੇ ਸ਼ੁਭਚਿੰਤਕਾਂ ਵੱਲੋਂ ਵੀ ਤੇਗਵੀਰ ਸਿੰਘ ਗਿੱਲ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।