Saturday, May 18, 2024
Homeਪੰਜਾਬਪੰਜਾਬ ਸਰਕਾਰ ਵੱਲੋਂ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਇਸ ਕੈਲੰਡਰ ਵਿੱਚ 2023 ਵਿੱਚ ਸਰਕਾਰੀ ਦਫ਼ਤਰਾਂ ਵਿੱਚ ਮਨਾਈਆਂ ਜਾਣ ਵਾਲਿਆਂ ਛੁੱਟੀਆਂ ਦੀ ਸੂਚੀ ਹੈ।

ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਇਸ ਸੂਚੀ ਵਿੱਚ ਤਿਉਹਾਰਾਂ ‘ਤੇ ਜਨਤਕ ਛੁੱਟੀਆਂ ਸ਼ਾਮਲ ਹਨ ਅਤੇ ਨਾਲ ਹੀ ਉਨ੍ਹਾਂ ਤਿਉਹਾਰਾਂ ਨੂੰ ਛੁੱਟੀਆਂ ਦੀ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ, ਜੋ ਸ਼ਨੀਵਾਰ ਜਾਂ ਐਤਵਾਰ ਨੂੰ ਪੈ ਰਹੀਆਂ ਹਨ।
Punjab Government Holidays List 2023 news:

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments