Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਕੀਤਾ ਜਾਰੀ,ਅਗਲੇ 4-5 ਦਿਨਾਂ ਦੌਰਾਨ ਖੁਸ਼ਕ ਰਹੇਗਾ ਮੌਸਮ

ਨਵੇਂ ਸਾਲ ਦਾ ਆਗਾਜ਼ ਠੰਡ ਨਾਲ ਹੋਇਆ ਹੈ ਅਤੇ ਹੁਣ ਆਉਣ ਵਾਲੇ ਕੁਝ ਦਿਨਾਂ ਦੌਰਾਨ ਠੰਡ ਇਸੇ ਤਰ੍ਹਾਂ ਜਾਰੀ ਰਹੇਗੀ । ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ‘ਗੰਭੀਰ ਸ਼ੀਤ ਲਹਿਰ’ ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ਼ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਤੇ ਸੈਟੇਲਾਈਟ ਤਸਵੀਰਾਂ ਵਿੱਚ ਅੰਮ੍ਰਿਤਸਰ ਤੋਂ ਸਿਰਸਾ ਤੱਕ ਸੰਘਣੀ ਧੁੰਦ ਨਜ਼ਰ ਆ ਰਹੀ ਹੈ। ਜਿਸ ਨਾਲ ਸੜਕਾਂ ‘ਤੇ ਚੱਲਣ ਵਾਲੇ ਵਾਹਨਾਂ ਅਤੇ ਗੱਡੀਆਂ ਦੇ ਨਾਲ-ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਵੇਗਾ।