Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਧੰਨ ਧੰਨ ਮਾਤਾ ਗੁਜਰੀ ਸੇਵਾ ਸੋਸਾਇਟੀ ਵੱਲੋਂ ਪੂਰਨਮਾਸ਼ੀ ਦੇ ਮੌਕੇ ਤੇ ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਵਿਖਾਈ ਗਈ ਧਾਰਮਿਕ ਫਿਲਮ

ਜਲੰਧਰ, (ਸੰਜੇ ਸ਼ਰਮਾ)-

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾ ਵਿਖੇ ਧੰਨ ਧੰਨ ਮਾਤਾ ਗੁਜਰੀ ਸੇਵਾ ਸੋਸਾਇਟੀ ਵੱਲੋਂ ਪੂਰਨਮਾਸ਼ੀ ਦੇ ਸ਼ੁਭ ਦਿਹਾੜੇ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਤ ਧਾਰਮਿਕ ਫਿਲਮ “ਦਾਸਤਾਨ ਏ ਮੀਰੀ ਪੀਰੀ”ਦਿਖਾਈ ਗਈ ਜਿਸ ਦਾ ਸ਼ੁੱਭ ਆਰੰਭ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਅਤੇ ਜਨਰਲ ਸਕੱਤਰ ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਨੇ ਕੀਤੀ ਇਸ ਮੌਕੇ ਤੇ ਸਰਦਾਰ ਜਤਿੰਦਰਪਾਲ ਸਿੰਘ ਕਪੂਰ (sunny kapoor) ਪ੍ਰਧਾਨ ਮੰਤਰੀ ਸੇਵਾ ਸੁਸਾਇਟੀ ਇੰਦਰਪਾਲ ਸਿੰਘ ਮਨਪ੍ਰੀਤ ਸਿੰਘ ਭਾਈ ਜਸਪਾਲ ਸਿੰਘ ਹਰਜੋਤ ਸਿੰਘ ਬਾਬਾ ਜਸਵਿੰਦਰ ਸਿੰਘ ਲਵਪ੍ਰੀਤ ਸਿੰਘ ਮਨਮੀਤ ਸਿੰਘ ਇਸਤਰੀ ਸਭਾ ਦੀ ਪ੍ਰਧਾਨ ਬੀਬੀ ਦਯਾ ਕੌਰ ਸ੍ਰੀਮਤੀ ਸ਼ਾਂਤੀ ਰਾਣੀ ਸਿਮਰਨ ਕੌਰ ਰਾਜ ਰਾਣੀ ਅਮ੍ਰਿਤਪਾਲ ਸਿੰਘ ਭਾਟੀਆ ਜਸਵੀਰ ਸਿੰਘ ਅਤੇ ਬਲਵਿੰਦਰ ਸਿੰਘ ਮੌਕੇ ਤੇ ਹੋਰ ਪਤਵੰਤੇ ਸੱਜਣ ਅਤੇ ਪ੍ਰਬੰਧਕ ਸਾਹਿਬਾਨ ਹਾਜ਼ਰ ਸਨ ਫਿਲਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ