Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਐਮਆਈਜੀ ਅਬਰਬਨ ਸਟੇਟ ਫੇਜ-1 ’ਚ ਪ੍ਰਕਾਸ਼ ਦਿਹਾੜਾ ਮਨਾਇਆ

ਜਲੰਧਰ, (ਸੰਜੇ ਸ਼ਰਮਾ)-ਐਮਆਈਜੀ ਅਰਬਨ ਸਟੇਟ ਫੇਜ-1 ਜਲੰਧਰ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਰਖੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਛਨਬੀਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਅੰਮਿ੍ਰਤ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਜੀ ਦੇ ਜੀਵਨ ਬਾਰੇ ਜਾਨਣਾ ਪਾਇਆ। ਸ. ਭੂਪਿੰਦਰ ਪਾਲ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਟਰਸੱਟ ਨੇ ਸਟੇਟ ਸਕੱਤਰ ਦੀ ਸੇਵਾ ਨਿਭਾਈ ਅਤੇ ਗੁਰੂ ਜੀ ਦੇ ਪਾਏ ਪੁਰਣਿਆ ’ਤੇ ਚਲਕੇ ਆਪਣਾ ਜੀਵਨ ਸਫਲ ਕਰਨ ਲਈ ਕਿਹਾ। ਇਸ ਮੌਕੇ ’ਤੇ ਐਮਆਈਜੀ ਦੇ ਪ੍ਰਧਾਨ ਬੀਕੇ ਬੇਗਾ, ਮਨਜੀਤ ਸਿੰਘ, ਮਾਨਸਾ ਰਾਮ ਨਹੀ ਅਗਰਵਾਲ, ਲੱਕੀ, ਅਰੋੜਾ, ਦਵਿੰਦਰ ਸਿੰਘ, ਰਾਮ ਮਹਾਜਨ ਨੇ ਭੂਪਿੰਦਰ ਪਾਲ ਸਿੰਘ ਖਾਲਸਾ, ਮਿੰਟੂ ਜੁਨੇਜਾ ਪੱਪੀ ਭਗਤ, ਸੋਨੂੰ ਸਿੰਘ ’ਤੇ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਕੰਬਲ ਤੇ ਗਰਮ ਸੂਟ, ਜੁਰਾਬਾ ਵੰਡਿਆ ਗਈਆ। ਅਖੀਰ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ।