Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ

ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਰਾਹੁਲ ਗਾਂਧੀ ਨਾਲ ਯਾਤਰਾ ‘ਚ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।