Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸੋਨਾ ‘ਤੇ ਚਾਂਦੀ ਖਰੀਦਣ ਦਾ ਵਧੀਆ ਮੌਕਾ, ਕੀਮਤਾਂ ‘ਚ ਆਈ ਗਿਰਾਵਟ

ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਉਤਾਰ- ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਚਾਂਦੀ ਦੀਆਂ ਕੀਮਤਾਂ ‘ਚ ਵੀ ਕਮੀ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 52,000 ਹੈ। ਜਦੋਂ ਕੀ ਕੱਲ੍ਹ ਇਸਦੀ ਕੀਮਤ 52,200 ਰੁਪਏ ਸੀ। ਦੂਜੀ ਤਰਫ ਦੇਸ਼ ‘ਚ ਚਾਂਦੀ ਦੀ ਕੀਮਤ 71,900 ਪ੍ਰਤੀ 1 ਕਿਲੋਗ੍ਰਾਮ ਹੈ। ਜੋ ਕੱਲ੍ਹ 72,500 ਰੁਪਏ ਸੀ।