Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬਸੰਤ ਪੰਚਮੀ ਦੇ ਸੰਬੰਧ ਵਿੱਚ ਦਿਲਬਾਗ ਨਗਰ ਵਿਖੇ ਹੋਇਆ ਸੰਤ ਸਮਾਗਮ, ਭਾਟੀਆ ਦੰਪਤੀ ਦਾ ਕੀਤਾ ਗਿਆ ਸਨਮਾਨ

ਜਲੰਧਰ, ਬਾਬਾ ਲਾਲ ਦਿਆਲ ਆਸ਼ਰਮ ਦਿਲਬਾਗ ਨਗਰ ਵਿਖੇ ਬਸੰਤ ਪੰਚਮੀ ਦੇ ਸਬੰਧ ਵਿੱਚ ਪੰਜ-ਰੋਜ਼ਾ ਸੰਤ ਸੰਮੇਲਨ ਦਾ ਮਹੰਤ ਗੰਗਾ ਦਾਸ ਜੀ ਦੀ ਅਗਵਾਈ ਵਿਚ ਕੀਤਾ ਗਿਆ ਜਿਸ ਵਿੱਚ ਮਹੰਤ ਗੰਗਾ ਦਾਸ ਜੀ ਤੋਂ ਇਲਾਵਾ ਸੁਆਮੀ ਸ਼ਾਂਤਾ ਨੰਦ ਜੀ ਗੋਪਾਲ ਨਗਰ ਵਾਲੇ ਮਹੰਤ ਕੇਸ਼ਵ ਦਾਸ ਜੀ ਅਤੇ ਹੋਰ ਮਹਾਂਪੁਰਖਾਂ ਨੇ ਆਪਣੇ ਪ੍ਰਵਚਨ ਸੰਗਤਾਂ ਨੂੰ ਸਰਵਣ ਕਰਵਾਏ ਸਮਾਗਮ ਦੇ ਅੰਤਮ ਦਿਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ ਭਾਟੀਆ ਕੌਂਸਲਰ ਬੀਜੇਪੀ ਆਗੂ ਸ੍ਰੀ ਮਹਿੰਦਰ ਭਗਤ ਤੋ ਇਲਾਵਾ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ ਮੰਦਰ ਕਮੇਟੀ ਵੱਲੋਂ ਸ੍ਰੀ ਵਿਪਣ ਸ਼ਰਮਾ ਸ੍ਰੀ ਰਾਮ ਪਾਲ ਸ਼ਰਮਾ ਸ੍ਰੀ ਅਸ਼ਵਨੀ ਕੁਮਾਰ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਬੀਜੇਪੀ ਆਗੂ ਵਰਿੰਦਰ ਅਰੋੜਾ ਸ੍ਰੀ ਦੀਪਕ ਜੋੜਾ ਅਤੇ ਹੋਰਨਾ ਪਤਵੰਤੇ ਸੱਜਣਾ ਨੇ ਭਾਟੀਆ ਦੰਪਤੀ ਦਾ ਸਨਮਾਨ ਵੀ ਕੀਤਾ ਇਸਤਰੀ ਸਤਿਸੰਗ ਸਭਾ ਦੀਆਂ ਮੈਂਬਰਾਂ ਸ਼੍ਰੀਮਤੀ ਸ਼ਮਾ ਸਹਿਗਲ ਸ੍ਰੀਮਤੀ ਰੇਖਾ ਸ਼ਰਮਾ ਅਤੇ ਬਾਕੀ ਸਭਾ ਦਾ ਵੀ ਸਨਮਾਨ ਕੀਤਾ ਗਿਆ