Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਵੱਖ ਵੱਖ ਗੁਰੂ ਰਵਿਦਾਸ ਮੰਦਰਾਂ ਵਿੱਚ ਭਾਟੀਆ ਦੰਪਤੀ ਨੇ ਲਿਆ ਅਸ਼ੀਰਵਾਦ

ਗੁਰੂ ਰਵਿਦਾਸ ਮਹਾਰਾਜ ਦੇ 646 ਵੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਾਸਤਰੀ ਨਗਰ ਸ਼ਾਸਤਰੀ ਨਗਰ ਅਤੇ ਅੰਬੇਦਕਰ ਨਗਰ ਦੇ ਗੁਰੂ ਰਵਿਦਾਸ ਮੰਦਰ ਵਿੱਚ ਸਰਦਾਰ ਕੰਵਲਜੀਤ ਸਿੰਘ ਭਾਟੀਆ ਨੇ ਆਪਣੀ ਧਰਮ ਪਤਨੀ ਜਸਪਾਲ ਕੌਰ ਭਾਟੀਆ ਕੌਂਸਲਰ ਅਤੇ ਆਪਣੀ ਟੀਮ ਦੇ ਨਾਲ ਸਮਾਗਮਾਂ ਵਿੱਚ ਹਾਜ਼ਰੀ ਲਵਾਈ ਇਸ ਮੌਕੇ ਤੇ ਵੱਖ-ਵੱਖ ਕਮੇਟੀਆਂ ਵੱਲੋਂ ਉਨਾਂ ਦਾ ਸਨਮਾਨ ਵੀ ਕੀਤਾ ਗਿਆ ਸ਼ਾਸਤਰੀ ਨਗਰ ਵਿੱਖੇ ਸ੍ਰੀ ਅਸ਼ੋਕ ਕੁਮਾਰ ਪ੍ਰਧਾਨ ਰਵਿੰਦਰ ਅੱਤਰੀ ਚੰਦਰ ਪ੍ਰਕਾਸ਼ ਸੁਖਦੇਵ ਰਾਜ ਛਾਪਾ ਦਰਸ਼ਨ ਲਾਲ ਭਜਨ ਲਾਲ ਚੇਅਰਮੈਨ ਪਾਠੀ ਕੁੰਦਨ ਲਾਲ ਸਤੀਸ਼ ਸਾਈ ਜੀ ਸੁਰਿੰਦਰ ਸਿੰਘ ਬਿੱਟੂ ਅੰਮ੍ਰਿਤਪਾਲ ਸਿੰਘ ਭਾਟੀਆ ਅਸ਼ਵਨੀ ਕੁਮਾਰ ਦਰਸ਼ਨ ਲਾਲ ਭਾਟੀਆ ਓਮ ਪ੍ਰਕਾਸ਼ ਬਲਵਿੰਦਰ ਸਿੰਘ ਕੈਪਟਨ ਦਯਾ ਰਾਮ ਅਤੇ ਬਾਕੀ ਮੈਂਬਰਾਂ ਨੇ ਪਾਰਟੀ ਦਾ ਦੰਪਤੀ ਦਾ ਸਨਮਾਨ ਕੀਤਾ