Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ’ਚ ਸਲੋਗਨ ਲੋਕ ਪ੍ਰਤਿਯੋਗਤਾਵਾਂ ਤੇ ਜਾਗਿ੍ਰਤੀ ਮਾਰਚ ਦਾ ਆਯੋਜਨ

ਜਲੰਧਰ, (ਸੰਜੇ ਸ਼ਰਮਾ)-ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਵਿਖੇ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੇ ਪ੍ਰਸੰਗ ਵਿਚ ਕਾਵਿ ਉਚਾਰਣ ਸਲੋਗਨ ਲੋਕ ਪ੍ਰਤਿਯੋਗਤਾਵਾਂ ਤੇ ਜਾਗਿ੍ਰਤੀ ਮਾਰਚ ਦਾ ਆਯੋਜਨ। ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲਧਰ ਵਿਖੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਣੋਗ ਨਾਲ ਮਿਤੀ 20 ਫਰਵਰੀ 2023 ਨੂੰ ਕੌਮਾਤਰੀ ਮਾਤਾ-ਭਾਸ਼ਾ ਦਿਵਸ ਦੇ ਪ੍ਰਸੰਗ ਵਿਚ ਜਾਗਿ੍ਰਤੀ ਮਾਰਚ ਦੇ ਆਯੋਜਨ ਦੇ ਨਾਲ ਕਾਵਿ ਉਚਾਰਣ ਤੇ ਸਲੌਗਨ ਲੇਖਣ ਪ੍ਰਤਿਯੋਗਤਾਵਾਂ ਆਯੋਜਿਤ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉੱੱਘੇ ਸਾਹਿਤਕਾਰ ਤੇ ਪੱਤਰਕਾਰ ਸ਼੍ਰੀ ਦੇਸ ਰਾਜ ਕਾਲੀ ਨੇ ਵੀ ਵਿਦਿਆਰਥਅਿਾਂ ਨੂੰ ਸੰਬੋਧਿਤ ਕੀਤਾ ਤੇ ਪੰਜਾਬੀ ਭਾਸ਼ਾ ਪ੍ਰੰਪਰਾ ਦੇ ਵਿਭਿੰਨ ਪਹਿਲੂਆਂ ਸੰਬੰਧੀ ਮੁੱਲਵਾਨ ਜਾਣਕਾਰੀ ਦਿੱਤੀ। ਕਾਲਜ ਪਿ੍ਰੰਸੀਪਲ ਡਾ. ਨਵਜੋਤ ਮੈਡਮ ਨੇ ਜਿਥੇ ਮੁੱਖ ਮਹਿਮਾਨ ਦਾ ਰਸਮੀ ਸੁਆਗਤ ਕੀਤਾ। ਉਥੇ ਮਾਤਭਾਸ਼ਾ ਦੇ ਮਹੱਤਵ ਬਾਰੇ ਵੀ ਜਾਗਰੂਕਤਾ ਪ੍ਰਦਾਨ ਕੀਤੀ। ਉਹਨਾਂ ਨੂੰ ਭਾਸ਼ਾ ਤੇ ਧਰਮ ਦੇ ਆਧਾਰ ਤੇ ਕੀਤੀ ਜਾਣ ਵਾਲੀ ਵੰਡ ਦੀ ਆਲੋਚਨਾ ਕੀਤੀ। ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਅਕਾਲ ਅੰੰਿ੍ਰਮਤ ਕੌਰ ਨੇ ਮਾਤ ਭਾਸ਼ਾ ਦੇ ਪ੍ਰਸੰਗ ਵਿਚ ਕਰਵਾਇਆ ਗਈਆਂ। ਇਹਨਾਂ ਵਿਦਿਆਰਥੀ ਗਤੀਵਿਧੀਆਂ ਤੇ ਜਾਗਿ੍ਰਤੀ ਮਾਰਚ ਬਾਰੇ ਜਾਣਕਾਰੀ ਦਿੰਦਿਆਂ ਸਮੇਂ- ਸਮੇਂ ਤੇ ਵਿਭਾਗ ਵੱਲੋਂ ਕਰਵਾਏ ਜਾ ਰਹੇ ਅਕਾਦਮਿਕ ਤੇ ਸਾਹਿਤਿਕ ਪ੍ਰੋਗਰਾਮਾਂ ਦਾ ਸੰਖੇਪ ਬਿਓਰਾ ਵੀ ਦਿੱਤਾ। ਇਸ ਮੌਕੇ ਸਮੂਹ ਸਟਾਫ ਮੈਂਬਰਾ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮਾਤ-ਭਾਸ਼ਾ ਨੂੰ ਸਮਰਪਿਤ ਇਹਨਾਂ ਗਤੀਵਿਧੀਆਂ ਦੇ ਆਯੋਜਨ ਲਈ ਕਾਲਜ ਪਿ੍ਰੰਸੀਪਲ ਮੈਡਮ ਡਾ. ਨਵਜੋਤ ਜੀ ਨੇ ਪੰਜਾਬੀ ਵਿਭਾਗ ਦੇ ਮੁਖੀ ਡਾ. ਅਕਾਲ ਅੰਮਿ੍ਰਤ ਕੌਰ ਦੀ ਸ਼ਲਾਘਾ ਵੀ ਕੀਤੀ। ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।