Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦਾ ਅੰਗਰੇਜ਼ੀ ਦਾ ਪੇਪਰ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਆਖਰੀ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਬੋਰਡ ਮੈਨੇਜਮੈਂਟ ਨੇ ਅੱਜ ਹੋਣ ਵਾਲਾ ਬਾਰ੍ਹਵੀਂ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋਣ ਕਾਰਨ ਮੁਲਤਵੀ ਕਰਨ ਦਾ ਫੈਸਲਾ ਕੀਤਾ।ਬੋਰਡ ਨੇ ਕਿਹਾ ਕਿ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਕੁਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।