Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕਮਲਜੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ ਭਾਟੀਆ ਨੇ ਸ੍ਰੀ ਦੇਵੀ ਤਲਾਬ ਮੰਦਰ ਤੋਂ ਲਿਆ ਅਸ਼ੀਰਵਾਦ

ਜਲੰਧਰ,(ਸੰਜੇ ਸ਼ਰਮਾ)-ਦੁਆਬੇ ਦੇ ਨਿਧੜਕ ਜਰਨੈਲ ਸਰਦਾਰ ਅਮਰਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ ਭਾਟੀਆ ਕੌਂਸਲਰ ਜਿਨ੍ਹਾਂ ਨੇ ਕਬੱਡੀ ਟੀਮ ਸਮੇਤ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਜੀ ਦੀ ਹਾਜ਼ਰੀ ਵਿੱਚ ਪਾਰਟੀ ਜੁਆਇਨ ਕਰਨ ਤੋਂ ਬਾਅਦ ਉਹ ਆਪਣੀ ਵੱਡੀ ਟੀਮ ਦੇ ਨਾਲ ਸ਼੍ਰੀ ਦੇਵੀ ਤਾਲਾਬ ਮੰਦਰ ਜਲੰਧਰ ਵਿਖੇ ਨਤਮਸਤਕ ਹੋਏ ਅਤੇ ਉਥੋਂ ਮਾਤਾ ਰਾਣੀ ਅਸ਼ੀਰਵਾਦ ਪ੍ਰਾਪਤ ਕੀਤਾ ਮੰਦਰ ਕਮੇਟੀ ਨੇ ਭਾਟੀਆ ਦੰਪਤੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਇਸ ਮੌਕੇ ਤੇ ਕਮਲਜੀਤ ਭਾਟੀਆ ਦੇ ਨਾਲ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਕਈ ਰਮਣੀਕ ਰੋਈ ਜਸਬੀਰ ਸਿੰਘ ਨਰਿੰਦਰ ਸਿੰਘ ਚੀਮਾ ਜਤਿੰਦਰ ਬਾਂਸਲ ਹਰਪ੍ਰੀਤ ਸਿੰਘ ਅਸ਼ਵਨੀ ਕੁਮਾਰ ਅਰੋੜਾ ਹਰੀਸ਼ ਕੁਮਾਰ ਕਸ਼ਮੀਰ ਬਲਵਿੰਦਰ ਸਿੰਘ ਗਰੀਨਲੈਂਡ ਗੌਰਵ ਅਰੋੜਾ ਸੰਦੀਪ ਸਿੰਘ ਵਿੱਕੀ ਸ਼੍ਰੀਮਤੀ ਲਾਜ ਉੱਪਲ ਸ਼੍ਰੀਮਤੀ ਸ਼ਮਾ ਸਹਿਗਲ ਸ੍ਰੀਮਤੀ ਸੋਨੀਆ ਅਰੋੜਾ ਸ੍ਰੀਮਤੀ dezy ਅਰੋੜਾ ਸ੍ਰੀਮਤੀ ਮਨਜੀਤ ਕੌਰ ਸ੍ਰੀਮਤੀ ਮਨਿੰਦਰ ਕੌਰ ਭਾਟੀਆ ਸ੍ਰੀ ਰਕੇਸ਼ ਦੁਆ ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਹੋਏ