Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੋਲਡਨ ਐਵਿਨਿੳੂ ਫੇਜ-2 ’ਚ ਕੀਰਤਨ ਦਰਬਾਰ 25 ਨੂੰ

ਜਲੰਧਰ, (ਸੰਜੇ ਸ਼ਰਮਾ)-ਅਰਬਨ ਸਟੇਟ ਫੇਜ-2 ਗੋਲਡਨ ਐਵਨਿੳੂ ’ਚ ਕੀਰਤਨ ਦਰਬਾਰ ਸ਼ਨਿਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ ਤੋਂ ਕੀਤੀ ਜਾਵੇਗੀ। ਇਸ ਮੌਕੇ ’ਤੇ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੋਕੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਾਲੇ ਵਿਸ਼ਸ਼ੇ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ’ਤੇ ਸੁਸਾਇਟੀ ਮੈਂਬਰ ਸੁਧੀਰ ਕਪੂਰ, ਕੁਲਦੀਪ, ਰੁਪਿੰਦਰ ਕੌਰ, ਬੀਬੀ ਮਨਦੀਪ ਕੌਰ, ਗੁਰਚੇਨ ਸਿੰਘ ਗਰਚਾ, ਡਾ. ਅਰੁਨ ਸ਼ਰਮਾ ਆਦਿ ਵਿਸ਼ੇਸ ਤੌਰ ’ਤੇ ਮੌਜੂਦ ਸਨ।